ਪੜਚੋਲ ਕਰੋ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਸ਼ਰਧਾਲੂ ਪਹੁੰਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਦੇ ਮੌਕੇ ਸ਼ਰਧਾਲੂ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਜਿੱਥੇ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਰਸਤੇ ‘ਤੇ ਚੱਲਣ ਦੀ ਅਰਦਾਸ ਕੀਤੀ।

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਦੇ ਮੌਕੇ ਸ਼ਰਧਾਲੂਆਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਲੱਗਵਾਈ। ਇਸ ਮੌਕੇ ਸ਼ਰਧਾਲੂ ਸਵੇਰ ਤੋਂ ਹੀ ਹਰਿਮੰਦਰ ਸਾਹਿਬ ਪਹੁੰਚਣੇ ਸ਼ੁਰੂ ਹੋਏ ਅਤੇ ਉਨ੍ਹਾਂ ਨੇ ਇਸ਼ਨਾਨ ਕਰਨ ਤੋਂ ਬਾਅਦ ਅਰਦਾਸ ਕੀਤੀ। ਇੱਥੇ ਪਹੁੰਤੇ ਸ਼ਰਧਾਲੂਆਂ ਮੁਤਾਬਕ, ਸੰਨ 1539 ਵਿਚ ਗੁਰੂ ਨਾਨਕ ਦੇਵ ਜੀ ਕਰਤਾਰਪੁਰ ਸਾਹਿਬ ਵਿਚ ਜੋਤੀ ਜੋਤ ਸਮਾਏ। ਉਨ੍ਹਾਂ ਦੀ ਯਾਦ ਵਿਚ ਕਰਤਾਰਪੁਰ ਸਾਹਿਬ ਬਣਿਆ।  ਸ਼ਰਧਾਲੂਆਂ ਨੇ ਕਿਹਾ ਕਿ ਇਸ ਦਿਨ ਕਰਕੇ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ਅਤੇ ਉਨ੍ਹਾਂ ਨੇ ਅਰਦਾਸ ਕਰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਸ਼ਰਧਾਲੂਆਂ ਨੇ ਕਿਹਾ ਕਿ ਜੇ ਕਰਤਾਰਪੁਰ ਲਾਂਘਾ ਅੱਜ ਖੁੱਲ੍ਹਾ ਹੁੰਦਾ ਤਾਂ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵੀ ਜ਼ਰੂਰ ਜਾਂਦੇ। ਇਸ਼ ਦੇ ਨਾਲ ਉਨ੍ਹਾਂ ਅਪੀਲ ਕੀਤੀ ਕਿ ਜਦੋਂ ਅਨਲੌਕ ਦੌਰਾਨ ਸਰਕਾਰ ਨੇ ਹੌਲੀ-ਹੌਲੀ ਸਭ ਖੋਲ੍ਹ ਦਿੱਤਾ ਹੈ ਤਾਂ ਹੁਣ ਕਰਤਾਰਪੁਰ ਲਾਂਘਾ ਸੁਰੱਖਿਆ ਸੇਵਾਵਾਂ ਦੇ ਨਾਲ ਖੋਲ੍ਹਿਆ ਜਾਣਾ ਚਾਹੀਦਾ ਹੈ। Smart Ration Card: ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ, ਵੇਖੋ ਤਸਵੀਰਾਂAditya Paudwal, Anuradha Paudwal ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget