ਪੜਚੋਲ ਕਰੋ

ਪਟਿਆਲਾ 'ਚ ਬਣੇਗੀ ਓਪਨ ਯੂਨੀਵਰਸਿਟੀ, ਕੈਬਨਿਟ ਨੇ ਲਾਈ ਮੋਹਰ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਟਿਆਲਾ ਵਿੱਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਰਕਨ ਦਾ ਫੈਸਲਾ ਲਿਆ ਹੈ। ਇਸ ਨੂੰ ਵੀਰਵਾਰ ਡੇਰਾ ਬਾਬਾ ਨਾਨਕ ਵਿਖੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਟਿਆਲਾ ਵਿੱਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਰਕਨ ਦਾ ਫੈਸਲਾ ਲਿਆ ਹੈ। ਇਸ ਨੂੰ ਵੀਰਵਾਰ ਡੇਰਾ ਬਾਬਾ ਨਾਨਕ ਵਿਖੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ। ਸਰਕਾਰੀ ਸੂਤਰਾਂ ਮੁਤਾਬਕ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਡਿਗਰੀ, ਡਿਪਲੋਮਾ ਤੇ ਸਰਟੀਫਿਕੇਟ ਕੋਰਸ ਕਰਵਾਏ ਜਾਣਗੇ। ਯਾਦ ਰਹੇ ਪੰਜਾਬ ਮੰਤਰੀ ਮੰਡਲ ਨੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 6 ਨਵੰਬਰ ਨੂੰ 15ਵੀਂ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਫੈਸਲਾ ਕੀਤਾ ਹੈ। ਕੈਬਨਿਟ ਨੇ ਵਿਸ਼ੇਸ਼ ਇਜਲਾਸ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਟਾਪ ਹੈਡਲਾਈਨ

ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ

Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

Embed widget