ਪੜਚੋਲ ਕਰੋ

ਦੁਨੀਆ ਭਰ 'ਚ ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ

ਚੰਡੀਗੜ੍ਹ: ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਪੂਰੀ ਦੁਨੀਆ ਵਿੱਚ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਦਾ ਵੱਖਰਾ ਹੀ ਜਾਹੋ-ਜਲਾਲ ਹੈ। ਪਾਕਿਸਤਾਨ ਵਿੱਚ ਸਿਰਫ ਸਿੱਖ ਹੀ ਬਲਕਿ ਮੁਸਲਿਮ ਲੋਕ ਵੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ। ਭਾਰਤ ਤੋਂ 2500 ਦੀ ਗਿਣਤੀ ਵਿੱਚ ਸੰਗਤ ਨਨਕਾਣਾ ਸਾਹਿਬ ਪਹੁੰਚੀ ਹੋਈ ਹੈ। ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਗੱਲ ਕੀ ਧਰਤੀ ਦੇ ਹਰ ਕੋਨੇ 'ਤੇ ਪ੍ਰਕਾਸ਼ ਪੁਰਬ ਦੀ ਰੌਣਕ ਹੈ। ਹਰ ਕੋਈ ਇੱਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦੇ ਰਿਹਾ ਹੈ। ਗੁਰੂ ਘਰਾਂ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਗੁਰੂ ਨਾਨਕ ਪਾਤਸ਼ਾਹ ਦੀ ਮਹਿਮਾ ਵਿੱਚ ਭਾਈ ਗੁਰਦਾਸ ਵੱਲੋਂ ਰਚਿਤ ਸ਼ਬਦਾਂ ਦੇ ਗਾਇਨ ਨਾਲ ਆਲਾ-ਦੁਆਲਾ ਮਹਿਕ ਰਿਹਾ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੇਤ ਹਰ ਗੁਰੂ ਘਰ ਵਿੱਚੋਂ 'ਕਲਿ ਤਾਰਣਿ ਗੁਰੂ ਨਾਨਕ ਆਇਆ' ਦੀਆਂ ਮਿੱਠੀਆਂ ਦੁਨੀਆਂ ਸੁਣਾਈ ਦੇ ਰਹੀਆਂ ਹਨ। ਵੱਖ-ਵੱਖ ਥਾਵਾਂ 'ਤੇ ਅੱਜ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਸੰਗਤ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਪਿਤਾ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਜੀ ਦੇ ਗ੍ਰਹਿ 1469 ਚ ਕੱਤਕ ਦੀ ਪੂਰਨਮਾਸ਼ੀ ਨੂੰ ਰਾਇ ਭੋਇ ਕੀ ਤਲਵੰਡੀ ਨਨਕਾਣਾ ਸਾਹਿਬ ਵਿਖੇ ਹੋਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
Embed widget