ਪੜਚੋਲ ਕਰੋ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਮੋਦੀ ਸਰਕਾਰ ਵੱਲੋਂ ਕਮੇਟੀ ਗਠਿਤ, ਡਾ. ਮਨਮੋਹਨ ਤੇ ਪ੍ਰਕਾਸ਼ ਸਿੰਘ ਬਾਦਲ ਹੋਣਗੇ ਮੈਂਬਰ

ਮੇਟੀ ਦੇ ਕਾਰਜਾਂ 'ਚ ਪ੍ਰਕਾਸ਼ ਉਤਸਵ ਦੀਆਂ ਨੀਤੀਆਂ, ਯੋਜਨਾਵਾਂ, ਸਮਾਗਮਾਂ ਤੋਂ ਇਲਾਵਾ ਪੁਰਬ ਨਾਲ ਜੁੜੇ ਸਾਰੇ ਕਾਰਜਾਂ ਲਈ ਵਿਆਪਕ ਤਾਰੀਖਾਂ ਤੈਅ ਕਰਨ ਤੋਂ ਇਲਾਵਾ ਯਾਦਗਾਰ ਦਾ ਮਾਰਗਦਰਸ਼ਨ ਕਰਨਾ ਸ਼ਾਮਲ ਹੈ। ਕਮੇਟੀ ਦੇ ਮੈਂਬਰਾਂ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਲ ਹਨ

ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਅਗਲੇ ਸਾਲ ਪਹਿਲੀ ਅਪ੍ਰੈਲ ਨੂੰ ਆਉਣ ਵਾਲੇ ਇਸ ਪੁਰਬ ਨੂੰ ਯਾਦਗਾਰ ਬਣਾਉਣ ਲਈ ਸ਼ਨੀਵਾਰ ਪੀਐਮ ਦੀ ਅਗਵਾਈ 'ਚ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਜੁੜੇ ਹਰ ਤਰ੍ਹਾਂ ਦੇ ਫੈਸਲੇ ਲਵੇਗੀ।

ਸਾਬਕਾ ਪੀਐਮ ਮਨਮੋਹਨ ਸਿੰਘ ਨੂੰ ਵੀ ਮਿਲੀ ਥਾਂ

ਕਮੇਟੀ ਦੇ ਕਾਰਜਾਂ 'ਚ ਪ੍ਰਕਾਸ਼ ਉਤਸਵ ਦੀਆਂ ਨੀਤੀਆਂ, ਯੋਜਨਾਵਾਂ, ਸਮਾਗਮਾਂ ਤੋਂ ਇਲਾਵਾ ਪੁਰਬ ਨਾਲ ਜੁੜੇ ਸਾਰੇ ਕਾਰਜਾਂ ਲਈ ਵਿਆਪਕ ਤਾਰੀਖਾਂ ਤੈਅ ਕਰਨ ਤੋਂ ਇਲਾਵਾ ਯਾਦਗਾਰ ਦਾ ਮਾਰਗਦਰਸ਼ਨ ਕਰਨਾ ਸ਼ਾਮਲ ਹੈ। ਕਮੇਟੀ ਦੇ ਮੈਂਬਰਾਂ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਨਿਰਮਲਾ ਸੀਤਾਰਮਨ, ਹਰਦੀਪ ਪੁਰੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ, ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਲ।

ਇਨ੍ਹਾਂ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਾਮਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਉਤਰਾਖੰਡ ਦੇ ਸੀਐਮ ਤ੍ਰਿਵੇਂਦਰ ਸਿੰਘ ਰਾਵਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਓੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਵੀ ਥਾਂ ਦਿੱਤੀ ਗਈ ਹੈ।

ਕਮੇਟੀ ਦੇ ਹੋਰ ਮੈਂਬਰ:

ਕਮੇਟੀ ਦੇ ਹੋਰ ਮੈਂਬਰਾ 'ਚ ਕਾਂਗਰਸੀ ਲੀਡਰ ਗੁਲਾਮ ਨਬੀ ਆਜ਼ਾਦ, ਪੰਜਾਬ ਦੇ ਸਾਬਕਾ ਮੁੱਖ ਪ੍ਰਕਾਸ਼ ਸਿੰਘ ਬਾਦਲ, ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਭਾਰਤੀ ਹਵਾਈ ਫੌਜ ਦੇ ਸਾਬਕਾ ਮੁਖੀ ਜੇਜੇ ਸਿੰਘ, ਭਾਰਤੀ ਹਵਾਈ ਫੌਜ ਦੇ ਸਾਬਕਾ ਮੁਖੀ ਬਿਰਲਾ ਸਿੰਘ ਧਨੋਆ ਤੇ ਖਿਡਾਰੀ ਮਿਲਖਾ ਸਿੰਘ ਤੇ ਹਰਭਜਨ ਸਿੰਘ ਸ਼ਾਮਲ ਹਨ।

ਪੰਜਾਬ ਦੇ ਕਰੀਬ 1000 ਪਿੰਡਾਂ 'ਚ ਹੋਵੇਗਾ ਵਿਲੱਖਣ ਦੁਸਹਿਰਾ, ਇਹ ਹੈ ਕਿਸਾਨਾਂ ਦੀ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget