ਪੜਚੋਲ ਕਰੋ

ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਫਟਿਆ ਏਸੀ ਕੰਪਰੈਸਰ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨ ਭੇਟ

Ludhiana News: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਕਾਰ ਸੇਵਾ ਗੁਰਦੁਆਰਾ ਸਾਹਿਬ ਵਿੱਚ ਏਸੀ ਦਾ ਕੰਪ੍ਰੈਸਰ ਫਟਣ ਦੀ ਖ਼ਬਰ ਸਾਹਮਣੇ ਆਈ ਹੈ।

Ludhiana News: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਕਾਰ ਸੇਵਾ ਗੁਰਦੁਆਰਾ ਸਾਹਿਬ ਵਿੱਚ ਏਸੀ ਦਾ ਕੰਪ੍ਰੈਸਰ ਫਟਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਇਸ ਕਰਕੇ ਸੱਚਖੰਡ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪ ਅਗਨ ਭੇਟ ਹੋ ਗਏ।

ਚਸ਼ਮਦੀਦਾਂ ਅਨੁਸਾਰ ਏਸੀ ਦਾ ਕੰਪ੍ਰੈਸਰ ਫਟਣ ਕਰਕੇ ਇਹ ਘਟਨਾ ਵਾਪਰੀ। ਏਸੀ ਦਾ ਕੰਪਰੈਸਰ ਫਟਣ ਕਰਕੇ ਸੱਚਖੰਡ ਸਾਹਿਬ ਦੇ ਚੰਦੋਆ ਸਾਹਿਬ ਨੂੰ ਅੱਗ ਲੱਗ ਗਈ। ਅੱਗ ਹੌਲੀ-ਹੌਲੀ ਹੇਠਾਂ ਤੱਕ ਫੈਲ ਗਈ। ਇਸ ਘਟਨਾ ਨਾਲ ਸੰਗਤ ਵਿੱਚ ਸੋਗ ਦੀ ਲਹਿਰ ਹੈ।

ਸ੍ਰੀ ਅਨੰਦਪੁਰ ਸਾਹਿਬ ਸਥਿਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਮੂਲ ਮੰਤਰ ਦਾ ਜਾਪ ਕੀਤਾ। ਪਰੰਪਰਾ ਅਨੁਸਾਰ ਅਗਨੀ ਭੇਦ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਭੇਜੇ ਗਏ। ਸਿੰਘ ਸਾਹਿਬਾਨ ਨੇ ਕਿਹਾ ਕਿ ਮਾਮਲੇ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।

ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਜ਼ਿੰਮੇਵਾਰ ਵਿਅਕਤੀ ਦੀ ਮੌਜੂਦਗੀ ਵਿੱਚ ਏਸੀ ਦੀ ਵਰਤੋਂ ਕਰਨ। ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਘਟਨਾ ਦੀ ਜਾਂਚ ਕਰ ਰਹੀ ਹੈ। ਦਰਬਾਰ ਸਾਹਿਬ ਹਾਲ ਵਿੱਚ ਪਾਠ ਕਰ ਰਹੇ ਬਜ਼ੁਰਗ ਬਲਬੀਰ ਸਿੰਘ ਨੇ ਹਿੰਮਤ ਦਿਖਾਈ ਅਤੇ ਸਵਰੂਪ ਨੂੰ ਸੁਰੱਖਿਅਤ ਥਾਂ 'ਤੇ ਲੈ ਗਏ।

 

ਟਾਪ ਹੈਡਲਾਈਨ

School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget