ਪੜਚੋਲ ਕਰੋ

ਚੰਡੀਗੜ੍ਹ ਦੇ ਰੋਜ਼ ਗਾਰਡਨ ਨੂੰ ਮਾਤ ਦੇਵੇਗਾ ਗੁਰੂ ਕਾ ਬਾਗ਼

ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿੱਚ ਸਥਿਤ ਗੁਰੂ ਦਾ ਬਾਗ਼, ਭਾਰਤ ਵਿੱਚ 486 ਕਿਸਮਾਂ ਦੇ ਗੁਲਾਬ ਵਾਲਾ ਪਹਿਲਾ ਬਾਗ਼ ਹੋਵੇਗਾ। ਇਹ ਬਾਗ ਚੰਡੀਗੜ੍ਹ ਦੇ ਰੋਜ਼ ਗਾਰਡਨ ਨੂੰ ਮਾਤ ਦੇਵੇਗਾ।

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿੱਚ ਸਥਿਤ ਗੁਰੂ ਦਾ ਬਾਗ਼, ਭਾਰਤ ਵਿੱਚ 486 ਕਿਸਮਾਂ ਦੇ ਗੁਲਾਬ ਵਾਲਾ ਪਹਿਲਾ ਬਾਗ਼ ਹੋਵੇਗਾ। ਇਹ ਬਾਗ ਚੰਡੀਗੜ੍ਹ ਦੇ ਰੋਜ਼ ਗਾਰਡਨ ਨੂੰ ਮਾਤ ਦੇਵੇਗਾ। ਦਰਅਸਲ, ਗੁਰੂ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕਰਨ ਵਾਲੇ ਸਿੱਖਾਂ ਦੇ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦਾ ਅਕਤੂਬਰ 2020 ਵਿੱਚ 486ਵਾਂ ਪ੍ਰਕਾਸ਼ ਪੁਰਬ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਤਿਉਹਾਰ ਨੂੰ ਯਾਦਗਾਰ ਬਣਾਉਣ ਲਈ ਗੁਰੂ ਦੇ ਬਾਗ਼ ਵਿੱਚ 486 ਕਿਸਮਾਂ ਦੇ ਗੁਲਾਬ ਲਾਉਣ ਦਾ ਫੈਸਲਾ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਕੰਪਲੈਕਸ ਵਿੱਚ ਚੰਗੀ ਖੁਸ਼ਬੂ ਆਵੇ ਤੇ ਵਾਤਾਵਰਣ ਪ੍ਰਦੂਸ਼ਣ ਰਹਿਤ ਹੋਵੇ। ਇਸ ਲਈ ਅੱਜ ਗੁਰੂ ਦੇ ਬਾਗ਼ ਵਿੱਚ 7 ਕਿਸਮਾਂ ਦੇ ਬੂਟੇ ਲਾਏ ਗਏ ਹਨ, ਜਿਨ੍ਹਾਂ ਵਿੱਚ ਅੰਜੀਰ, ਬਦਾਮ ਤੇ ਮਿਰਰ ਯਾਨੀ ਗੰਧਰਸ ਵਰਗੇ ਖੁਸ਼ਬੂਦਾਰ ਬੂਟੇ ਹਨ। ਗੰਧਰਸ ਦਾ ਬੂਟਾ ਹੈ ਜੋ 24 ਘੰਟੇ ਆਪਣੀ ਖੁਸ਼ਬੂ ਨਾਲ ਆਲੇ ਦੁਆਲੇ ਨੂੰ ਮਹਿਕਉਂਦਾ ਹੈ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ਦਾ ਵਾਤਾਵਰਣ ਮਹੱਤਵਪੂਰਨ ਹੈ। ਇਸ ਲਈ ਇਹ ਬੂਟੇ ਇਥੇ ਲਗਾਏ ਗਏ ਹਨ। ਇਨ੍ਹਾਂ ਬੂਟਿਆਂ ਦੀ ਸੇਵਾ ਹੁਸ਼ਿਆਰਪੁਰ ਦੇ ਸਵਾਮੀ ਜੀ ਨੇ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget