ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੇ ਫਿਰ ਬੋਲਿਆ ਵਿਵਾਦਿਤ ਗੀਤ, ਜਥੇਦਾਰ ਅਕਾਲ ਤਖਤ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

ਸਿੱਧੂ ਮੂਸੇਵਾਲਾ ਨੇ ਹੁਣ ਵਿਦੇਸ਼ ਵਿੱਚ ਉਹੀ ਗਾਣਾ ਦੁਬਾਰਾ ਬੋਲਿਆ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚੀ ਹੈ। ਇਸ ਲਈ ਸਿੰਘ ਸਾਹਿਬ ਨੇ ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੂੰ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੱਥ ਲਿਖਤ ਜਾਰੀ ਪ੍ਰੈੱਸ ਬਿਆਨ ਰਾਹੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗਾਇਕ ਸਿੱਧੂ ਮੂਸੇ ਵਾਲਾ, ਜਿਸ ਨੇ ਗਾਣੇ ਵਿੱਚ ਸਤਿਕਾਰਯੋਗ ਮਾਤਾ ਭਾਗ ਕੌਰ ਜੀ ਦੇ ਨਾਂ ਦੀ ਦੁਰਵਰਤੋਂ ਕੀਤੀ ਸੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਕਾਰਵਾਈ ਚੱਲ ਰਹੀ ਹੈ ਪਰ ਹਾਲੇ ਤੱਕ ਕਾਰਵਾਈ ਮੁਕੰਮਲ ਨਹੀਂ ਹੋ ਸਕੀ। ਉੱਧਰ ਸਿੱਧੂ ਮੂਸੇਵਾਲਾ ਨੇ ਹੁਣ ਵਿਦੇਸ਼ ਵਿੱਚ ਉਹੀ ਗਾਣਾ ਦੁਬਾਰਾ ਬੋਲਿਆ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚੀ ਹੈ। ਇਸ ਲਈ ਸਿੰਘ ਸਾਹਿਬ ਨੇ ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੂੰ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਤੋਂ ਪੁੱਜੀ ਇਕ ਹੋਰ ਸ਼ਿਕਾਇਤ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਿੰਘ ਸਭਾ ਭੋਗਲ ਦਿੱਲੀ ਵਿਖੇ ਵਿਵਾਦਤ ਬਾਬਾ ਰਾਮਪਾਲ ਦੇ ਚੇਲਿਆਂ ਵੱਲੋਂ ਕੀਤੀ ਗਈ ਮਰਿਆਦਾ ਦੀ ਉਲੰਘਣਾ ਦੀ ਡੂੰਘੀ ਪੜਤਾਲ ਕਰਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲੋੜੀਂਦੇ ਕਦਮ ਚੁੱਕਣ ਦੀ ਵੀ ਗੱਲ ਕਹੀ ਗਈ ਹੈ।

ਸਿੱਧੂ ਮੂਸੇਵਾਲਾ ਨੇ ਫਿਰ ਬੋਲਿਆ ਵਿਵਾਦਿਤ ਗੀਤ, ਜਥੇਦਾਰ ਅਕਾਲ ਤਖਤ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget