ਪੜਚੋਲ ਕਰੋ

ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ

Gyani Raghubir Singh Statement: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਤੁਸੀਂ ਵੀ ਪੜ੍ਹੋ ਕੀ ਲਿਖਿਆ ਪੋਸਟ 'ਚ...

Gyani Raghubir Singh Statement: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਗਿਆਨੀ ਰਘਬੀਰ ਸਿੰਘ ਨੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ।

ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ।

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ।

ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਅਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget