ਪੜਚੋਲ ਕਰੋ

Punjab News: ਆਲੂ-ਗੋਭੀ ਖਾਣ ਨਾਲ ਅੱਧੀ ਦਰਜਨ ਲੋਕ ਬੇਹੋਸ਼, ਵਿਗੜੀ ਹਾਲਤ, ਹਸਪਤਾਲ ਭਰਤੀ

ਬੱਲੂਆਣਾ ਖੇਤਰ ਦੇ ਪਿੰਡ ਤਾਜ਼ਾ ਪੱਟੀ ਵਿਖੇ ਬੀਤੀ ਰਾਤ ਅੱਧੀ ਦਰਜਨ ਵਿਅਕਤੀ ਸ਼ੱਕੀ ਹਾਲਾਤਾਂ 'ਚ ਬੇਹੋਸ਼ ਹੋ ਗਏ, ਜਿਨ੍ਹਾਂ ਤੁਰੰਤ ਸਰਕਾਰੀ ਹਸਪਤਾਲ ਅਬੋਹਰ ਵਿਖੇ ਦਾਖ਼ਲ ਕਰਵਾਇਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਫ਼ਰੀਦਕੋਟ ਰੈਫਰ ਕਰ ਦਿੱਤਾ। 

Punjab News: ਬੱਲੂਆਣਾ ਖੇਤਰ ਵਿੱਚ ਜ਼ਹਿਰੀਲਾ ਭੋਜਣ ਖਾਣ ਨਾਲ ਅੱਧੀ ਦਰਜਨ ਲੋਕਾਂ ਦੇ ਬਿਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਵਿਗੜਦੀ ਹਾਲਤ ਦੇਖਦਿਆਂ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਜ਼ਿਕਰ ਕਰ ਦਈਏ ਕਿ ਬੱਲੂਆਣਾ ਖੇਤਰ ਦੇ ਪਿੰਡ ਤਾਜ਼ਾ ਪੱਟੀ ਵਿਖੇ ਬੀਤੀ ਰਾਤ ਅੱਧੀ ਦਰਜਨ ਵਿਅਕਤੀ ਸ਼ੱਕੀ ਹਾਲਾਤਾਂ 'ਚ ਬੇਹੋਸ਼ ਹੋ ਗਏ, ਜਿਨ੍ਹਾਂ ਤੁਰੰਤ ਸਰਕਾਰੀ ਹਸਪਤਾਲ ਅਬੋਹਰ ਵਿਖੇ ਦਾਖ਼ਲ ਕਰਵਾਇਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਫ਼ਰੀਦਕੋਟ ਰੈਫਰ ਕਰ ਦਿੱਤਾ। 

ਇਸ ਬਾਬਤ ਜਾਣਕਾਰੀ ਦਿੰਦਿਆਂ ਪਿੰਡ ਵਾਲਿਆਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੇ ਆਲੂ-ਗੋਭੀ ਖਾਧੀ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਇਸ ਤਰ੍ਹਾਂ ਦੀ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਅਬੋਹਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਵਿਗੜਦੀ ਦੇਖਦਿਆਂ ਉਨ੍ਹਾਂ ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ। 

ਇਸ ਬਾਬਤ ਐਂਬੂਲੈਂਸ ਵਾਲੇ ਖੁਸ਼ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਤਾਜ਼ਾ ਪੱਟੀ ਦੇ ਕਰੀਬ 6 ਵਿਅਕਤੀਆਂ ਦੀ ਤਬੀਅਤ ਜ਼ਹਿਰੀਲਾ ਭੋਜਨ ਖਾਣ ਕਾਰਨ ਵਿਗੜ ਗਈ ਹੈ, ਇਸ ਲਈ ਉਨ੍ਹਾਂ ਤੁਰੰਤ 108 ਦੀ ਮਦਦ ਨਾਲ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ। ਜਿੱਥੇ ਉਸਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget