Punjab News: 1 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਨੂੰ ਮੁੱਖ ਰੱਖਦਿਆਂ ਹੋਇਆਂ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ।

Continues below advertisement

ਉੱਥੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਆਦਿੱਤਿਆ ਉੱਪਲ ਨੇ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ 31 ਜਨਵਰੀ 2026 (ਸ਼ਨੀਵਾਰ) ਨੂੰ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ।

Continues below advertisement

ਇਹ ਫੈਸਲਾ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਹੁਕਮ ਉਸ ਦਿਨ ਹੋਣ ਵਾਲੀ ਪ੍ਰੀਖਿਆਵਾਂ 'ਤੇ ਵੀ ਲਾਗੂ ਹੋਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।