ਪੜਚੋਲ ਕਰੋ

ਸਟੇਜ 'ਤੇ ਹੰਸ ਦੇ ਵਿਗੜੇ ਸੁਰ, ਚੰਨੀ ਨੂੰ ਦਿਖਾਈ ਪਹਿਲਵਾਨੀ

ਚੰਡੀਗੜ੍ਹ : ਆਪਣੇ ਸੁਰਾਂ ਨਾਲ ਸਰੋਤਿਆਂ ਨੂੰ ਨਿਹਾਲ ਕਰਨ ਵਾਲੇ ਗਾਇਕ ਹੰਸ ਰਾਜ ਹੰਸ ਦਾ ਚੰਡੀਗੜ੍ਹ 'ਚ ਵੱਖਰਾ ਰੂਪ ਦੇਖਣ ਨੂੰ ਮਿਲਿਆ। ਹੰਸ ਇੱਥੇ ਸੁਰ ਨਹੀਂ ਸਗੋਂ ਪਹਿਲਵਾਨੀ ਕਰਦੇ ਦਿਖਾਈ ਦਿੱਤੇ। ਅਸਲ ਵਿੱਚ ਚੰਡੀਗੜ੍ਹ ਨੇੜੇ ਨਵਾਂ ਗਾਓ ਵਿਖੇ ਪਾਰਟੀ ਦੇ ਐਸ ਸੀ ਐਸ ਸੈੱਲ ਵੱਲੋਂ ਇੱਕ ਮੀਟਿੰਗ ਰੱਖੀ ਗਈ ਸੀ।         ਇਸ ਮੀਟਿੰਗ ਦੌਰਾਨ ਹੰਸ ਨੇ ਸੀਐਲਪੀ ਲੀਡਰ ਚਰਨਜੀਤ ਸਿੰਘ ਚੰਨੀ ਤੋਂ.ਮਾਇਕ ਖੋਹ ਕੇ ਆਪਣੀ ਭੜਾਸ ਕੱਢ ਦਿੱਤੀ। ਇਸ ਦੌਰਾਨ ਹੰਸ ਰਾਜ ਹੰਸ ਚੰਨੀ ਦੇ ਸਮਰਥਕਾਂ ਨਾਲ ਭਿੜ ਵੀ ਗਏ। ਅਚਾਨਕ ਸ਼ੁਰੂ ਹੋਇਆ ਦਲਿਤ ਲੀਡਰਾਂ ਦਾ ਦੰਗਲ ਦੇਖ ਹਰ ਕੋਈ ਹੈਰਾਨ ਸੀ। ਇਹ ਸਾਰਾ ਕਾਟੋ-ਕਲੇਸ਼ ਸਟੇਜ 'ਤੇ ਬੈਠੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਇੰਚਾਰਜ ਆਸ਼ਾ ਕੁਮਾਰੀ ਚੁੱਪਚਾਪ ਦੇਖ ਰਹੇ ਸਨ।           ਅਸਲ ਵਿੱਚ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਕਾਂਗਰਸ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋਂ ਨੇ ਬਿਆਨ ਦਿੱਤਾ ਕਿ ਕਾਂਗਰਸ 'ਚ ਦਲਿਤਾਂ ਨੂੰ ਸ਼ਰਨਾਰਥੀ ਸਮਝਿਆ ਜਾਂਦਾ ਹੈ….ਫਿਰ ਕੀ ਸੀ… ਹੰਸ ਰਾਜ ਹੰਸ ਦੇ ਸੁਰ ਵਿਗੜ ਗਏ ਅਤੇ ਉਨ੍ਹਾਂ ਸੀਐਲਪੀ ਲੀਡਰ ਚਰਨਜੀਤ ਸਿੰਘ ਚੰਨੀ ਤੋਂ ਮਾਇਕ ਖੋਹ ਕੇ ਆਪਣੀ ਭੜਾਸ ਕੱਢ ਦਿੱਤੀ।           ਹੰਸ ਰਾਜ ਹੰਸ ਦਾ ਮੂੰਹ ਗ਼ੁੱਸੇ ਨਾਲ ਇਸ ਕਰ ਕੇ ਵੀ ਲਾਲ ਹੋ ਗਿਆ ਕਿਉਂਕਿ ਰਾਜ ਸਭਾ ਦੀ ਸੀਟ ਲਈ ਬਾਜ਼ੀ ਸ਼ਮਸ਼ੇਰ ਸਿੰਘ ਦੂਲੋ ਨੇ ਮਾਰ ਸੀ। ਦੂਜੇ ਪਾਸੇ ਕਾਂਗਰਸੀ ਆਗੂ ਇਸ ਨੂੰ ਛੋਟੀ ਘਟਨਾ ਦੱਸ ਰਹੇ ਹਨ। ਪਰ ਇਸ ਲੜਾਈ ਨੇ ਕਾਂਗਰਸ ਆਗੂਆਂ ਦਾ ਕੁਰਸੀ ਲਈ ਦਰਦ ਜ਼ਰੂਰ ਝਲਕਾ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget