Punjab news: ਬੀਐਸਐਫ ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸੀਮਾ 'ਚ ਦਾਖ਼ਲ ਹੋਣ ਵੇਲੇ ਕਾਬੂ ਕਰ ਲਿਆ ਹੈ। ਦੱਸ ਦਈਏ ਕਿ  ਫ਼ਿਰੋਜ਼ਪੁਰ ਦੇ ਪਿੰਡ ਹਜਾਰਾ ਸਿੰਘ ਵਾਲਾ ਵਿੱਚ ਦਾਖ਼ਲ ਹੋਣ ਵੇਲੇ ਪਾਕਿਸਤਾਨੀ ਨਾਗਰਿਕ ਨੂੰ BSF ਜਵਾਨਾਂ ਨੇ ਕਾਬੂ ਕਰ ਲਿਆ।  


ਇਸ ਤੋਂ ਬਾਅਦ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਗਲਤੀ ਨਾਲ ਭਾਰਤੀ ਸੀਮਾ ਵਿੱਚ ਦਾਖ਼ਲ ਹੋ ਗਿਆ ਸੀ। ਨਾਗਰਿਕ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪਾਕਿਸਤਾਨੀ ਰੇਂਜਰਸ ਨਾਲ ਸੰਪਰਕ ਕੀਤਾ ਤੇ ਗਲਤੀ ਨਾਲ ਫਿਰੋਜ਼ਪੁਰ ਦੇ ਪਿੰਡ ਵਿੱਚ ਦਾਖਲ ਹੋਣ ਵਾਲੇ ਨਾਗਰਿਕ ਨੂੰ ਪਾਕਿਸਤਾਨ ਨੂੰ ਸੌਂਪ ਦਿੱਤਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Bhagwant Mann: 'ਸਿੱਧੂ ਮੂਸੇਵਾਲਾ ਕਤਲ ਕਾਂਡ ਪੰਜਾਬ ਸਰਕਾਰ ਦੀ ਗਲਤੀ ਸੀ', ਦੇਖੋ ਰਜਤ ਸ਼ਰਮਾ ਦੇ ਸਵਾਲ 'ਤੇ CM ਮਾਨ ਦਾ ਜਵਾਬ