ਪੜਚੋਲ ਕਰੋ

ਹੰਸਰਾਜ ਨੂੰ ਨਹੀਂ ਪਤਾ ਭਾਰਤ ਦਾ ਇਤਿਹਾਸ, ਬੋਲੇ ਉਦੋਂ ਤਾਂ ਮੈਂ ਛੋਟਾ ਸੀ...

ਦਿੱਲੀ ਜਾ ਕੇ ਬੀਜੇਪੀ ਦੀ ਟਿਕਟ 'ਤੇ ਚੋਣ ਲੜ ਰਹੇ ਹੰਸਰਾਜ ਹੰਸ ਸੁਰਖੀਆਂ ਵਿੱਚ ਹਨ। ਹੁਣ ਹੰਸਰਾਜ ਬਾਰੇ ਦਿਲਚਸਪ ਜਾਣਕਾਰੀ ਸਾਹਮਣੇ ਆਈ ਹੈ। ਉੱਤਰ-ਪੱਛਮੀ ਦਿੱਲੀ ਹਲਕੇ ਤੋਂ ਬੀਜੇਪੀ ਉਮੀਦਵਾਰ ਹੰਸਰਾਜ ਨੂੰ 1971 ਦੀ ਜੰਗ ਬਾਰੇ ਕੁਝ ਵੀ ਨਹੀਂ ਪਤਾ। ਇਹ ਖੁਲਾਸਾ ਇੰਟਰਵਿਊ ਦੌਰਾਨ ਹੋਇਆ ਹੈ।

ਚੰਡੀਗੜ੍ਹ: ਦਿੱਲੀ ਜਾ ਕੇ ਬੀਜੇਪੀ ਦੀ ਟਿਕਟ 'ਤੇ ਚੋਣ ਲੜ ਰਹੇ ਹੰਸਰਾਜ ਹੰਸ ਸੁਰਖੀਆਂ ਵਿੱਚ ਹਨ। ਹੁਣ ਹੰਸਰਾਜ ਬਾਰੇ ਦਿਲਚਸਪ ਜਾਣਕਾਰੀ ਸਾਹਮਣੇ ਆਈ ਹੈ। ਉੱਤਰ-ਪੱਛਮੀ ਦਿੱਲੀ ਹਲਕੇ ਤੋਂ ਬੀਜੇਪੀ ਉਮੀਦਵਾਰ ਹੰਸਰਾਜ ਨੂੰ 1971 ਦੀ ਜੰਗ ਬਾਰੇ ਕੁਝ ਵੀ ਨਹੀਂ ਪਤਾ। ਇਹ ਖੁਲਾਸਾ ਇੰਟਰਵਿਊ ਦੌਰਾਨ ਹੋਇਆ ਹੈ। ਪੰਜਾਬ ਜਾ ਆ ਕੇ ਬੀਜੇਪੀ ਲਈ ਚੋਣ ਲੜ ਰਹੇ ਹੰਸਰਾਜ ਨੇ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਉਪਰ ਦਹਿਸ਼ਤੀ ਹਮਲੇ ਹੁੰਦੇ ਸਨ ਪਰ ਹੁਣ ਮੋਦੀ ਦੇ ਆਉਣ ਮਗਰੋਂ ਅਜਿਹਾ ਨਹੀਂ ਹੋ ਰਿਹਾ। ਜਦੋਂ ਹੰਸ ਤੋਂ ਮੋਦੀ ਸਰਕਾਰ ਵੇਲੇ ਪੁਲਵਾਮਾ ਵਿੱਚ ਹਮਲਾ ਹੋਣ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਡੀ ਫ਼ੌਜ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਹੈ, ਪਹਿਲਾਂ ਅਜਿਹਾ ਨਹੀਂ ਸੀ ਹੁੰਦਾ। ਇਸ ਇੰਟਰਵਿਊ ਦੌਰਾਨ ਜਦੋਂ ਹੰਸ ਨੂੰ ਪਾਕਿਸਤਾਨ ਦੇ ਟੁਕੜੇ ਕਰਕੇ ਵੱਖਰਾ ਬੰਗਲਾ ਦੇਸ਼ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ ਤੇ ਤਤਕਾਲੀ ਸੱਤਾਧਾਰੀਆਂ ਵੱਲੋਂ ਸਿਹਰਾ ਸਿਰ ਬੰਨ੍ਹਣ ਬਾਰੇ ਦੱਸਿਆ ਗਿਆ ਤਾਂ ਹੰਸਰਾਜ ਦਾ ਜਵਾਬ ਸੀ, ‘ਮੈਨੂੰ ਨਹੀਂ ਪਤਾ ਟੁਕੜੇ ਹੋ ਗਏ ਸਨ। ਮੈਂ ਤਾਂ ਉਦੋਂ ਬੇਹੱਦ ਛੋਟਾ ਸੀ। ਮੈਨੂੰ ਇਸ ਬਾਰੇ ਜ਼ਿਆਦਾ ਨਹੀਂ ਪਤਾ।’ ਤਿਲਕ ਨਗਰ ਤੋਂ ‘ਆਪ’ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਹੰਸ ਨੂੰ ਆਪਣੇ ਗੁਆਂਢੀ ਮੁਲਕਾਂ ਬਾਰੇ ਮੁੱਢਲੀ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਹੰਸ ਨੂੰ ਤਾਂ ਇੰਜ ਦਿੱਲੀ ਦੇ ਇਸ ਹਲਕੇ ਬਾਰੇ ਵੀ ਜਾਣਕਾਰੀ ਘੱਟ ਹੋਵੇਗੀ। ਦੂਜੇ ਪਾਸੇ, ਸੋਸ਼ਲ ਮੀਡੀਆ ਉਪਰ ਵੀ ਹੰਸਰਾਜ ਹੰਸ ਬਾਰੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget