ਪੜਚੋਲ ਕਰੋ

Lok Sabha Election 2024: ਹੰਸ ਰਾਜ ਹੰਸ ਨੂੰ ਸਿਰਫ 860 ਵੋਟਾਂ ? ਸਰਬਜੀਤ ਖ਼ਾਲਸਾ ਦੀ ਲੀਡ

Lok Sabha Election 2024: ਫਰੀਦਕੋਟ ਲੋਕ ਸਭਾ ਦੇ ਰੁਝਾਨ ਸਾਹਮਣੇ ਆ ਗਏ ਹਨ। ਦੂਜਾ ਰਾਉਂਡ ਵਿੱਚ ਆਜ਼ਾਦ ਉਮੀਦਵਾਰ ਸਰਬਜੀਤ ਖ਼ਾਲਸਾ 6867 ਵੋਟਾਂ ਨਾਲ ਸਭ ਤੋਂ ਅੱਗੇ ਹਨ।

Lok Sabha Election 2024: ਫਰੀਦਕੋਟ ਲੋਕ ਸਭਾ ਦੇ ਰੁਝਾਨ ਸਾਹਮਣੇ ਆ ਗਏ ਹਨ। ਦੂਜਾ ਰਾਉਂਡ ਵਿੱਚ ਆਜ਼ਾਦ ਉਮੀਦਵਾਰ ਸਰਬਜੀਤ ਖ਼ਾਲਸਾ 6867 ਵੋਟਾਂ ਨਾਲ ਸਭ ਤੋਂ ਅੱਗੇ ਹਨ। ਕਰਮਜੀਤ ਅਨਮੋਲ ਨੂੰ 2782, ਅਮਰਜੀਤ ਸਾਹੋਕੇ ਨੂੰ 2280 ਤੇ ਰਾਜਵਿੰਦਰ ਸਿੰਘ ਨੂੰ 1599 ਵੋਟਾਂ ਮਿਲੀਆਂ ਹਨ। ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਨੂੰ ਸਿਰਫ 860 ਵੋਟਾਂ ਮਿਲੀਆਂ ਹਨ।

ਦਰਅਸਲ ਪੰਜਾਬ ਦੀਆਂ 13 ਸੀਟਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ਕਾਂਗਰਸ ਦੀ 7 ਸੀਟਾਂ ਤੇ ਆਮ ਆਦਮੀ ਪਾਰਟੀ ਦੀ 3 ਸੀਟਾਂ ਉਪਰ ਲੀਡ ਹੈ। ਅਹਿਮ ਗੱਲ ਹੈ ਕਿ ਦੋ ਸੀਟਾਂ ਖਡੂਰ ਸਾਹਿਬ ਤੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਅੱਗੇ ਚੱਲ ਰਹੇ ਹਨ। ਇਸ ਤੋਂ ਇਲਾਵਾ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਅੱਗੇ ਹਨ।

ਵੇਖੋ ਪੂਰੀ ਲਿਸਟ
ਖਡੂਰ ਸਾਹਿਬ: ਭਾਈ ਅੰਮ੍ਰਿਤਪਾਲ ਸਿੰਘ ਅੱਗ ਚੱਲ ਰਹੇ ਹਨ।
ਫਰੀਦਕੋਟ: ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ।
ਜਲੰਧਰ: ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ।
ਬਠਿੰਡਾ: ਹਰਸਿਮਰਤ ਬਾਦਲ ਅੱਗੇ ਚੱਲ ਰਹੇ ਹਨ।
ਹੁਸ਼ਿਆਰਪੁਰ: ਰਾਜ ਕੁਮਾਰ ਚੱਬੇਵਾਲ ਅੱਗੇ ਚੱਲ ਰਹੇ ਹਨ।
ਸੰਗਰੂਰ: ਮੀਤ ਹੇਅਰ ਅੱਗੇ ਚੱਲ ਰਹੇ ਹਨ।
ਅਨੰਦਪੁਰ ਸਾਹਿਬ: ਵਿਜੇ ਇੰਦਰ ਸਿੰਗਲਾ ਅੱਗੇ ਚੱਲ ਰਹੇ ਹਨ।
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ।
ਲੁਧਿਆਣਾ: ਰਾਜਾ ਵੜਿੰਗ ਅੱਗੇ ਚੱਲ ਰਹੇ ਹਨ।
ਫਤਹਿਗੜ੍ਹ ਸਾਹਿਬ: ਅਮਰ ਸਿੰਘ ਅੱਗੇ ਚੱਲ ਰਹੇ ਹਨ।
ਪਟਿਆਲਾ: ਡਾ. ਬਲਬੀਰ ਸਿੰਘ ਅੱਗੇ ਚੱਲ ਰਹੇ ਹਨ।
ਫਿਰੋਜ਼ਪੁਰ: ਸ਼ੇਰ ਸਿੰਘ ਗੁਬਾਇਆ ਅੱਗੇ ਹਨ।
ਗੁਰਦਾਸਪੁਰ: ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਚੱਲ ਰਹੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget