ਪੜਚੋਲ ਕਰੋ
Advertisement
ਹੰਸ ਰਾਜ ਹੰਸ ਨੇ ਦਿੱਤਾ ਬੇਅਦਬੀ ਮਾਮਲੇ 'ਤੇ ਬਿਆਨ
ਉਨ੍ਹਾਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ 'ਤੇ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਡੀ ਪਾਰਟੀ ਹੈ ਮਸਲਾ ਘਰ ਦੇ ਅੰਦਰ ਹੀ ਸੁਲਝ ਜਾਣਾ ਚਾਹੀਦਾ ਹੈ।
ਨਵੀਂ ਦਿੱਲੀ: ਬੀਜੇਪੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਬੇਅਦਬੀ ਮਾਮਲੇ 'ਤੇ ਬਿਆਨ ਦਿੰਦਿਆਂ ਕਿਹਾ ਕਿ ਇਸ ਮਸਲੇ ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਹੰਸ ਰਾਜ ਹੰਸ ਨੇ ਕਿਹਾ ਕਿ ਜੋ ਵੀ ਦੋਸ਼ੀ ਹੋਵੇਗਾ ਉਸ ਦਾ ਹਿਸਾਬ ਖੁਦ ਬ ਖੁਦ ਹੋ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ 'ਤੇ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਡੀ ਪਾਰਟੀ ਹੈ ਮਸਲਾ ਘਰ ਦੇ ਅੰਦਰ ਹੀ ਸੁਲਝ ਜਾਣਾ ਚਾਹੀਦਾ ਹੈ। ਹਰ ਕੋਈ CM ਬਣਨਾ ਚਾਹੁੰਦਾ ਹੈ ਕੋਈ ਵੀ ਜੋੜਨ ਦਾ ਕੰਮ ਨਹੀਂ ਕਰ ਰਿਹਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
Advertisement