ਪੜਚੋਲ ਕਰੋ

Sangrur News: ਵਿਜੀਲੈਂਸ ਬਿਉਰੋ ਦਾ ਸਾਬਕਾ ਮੰਤਰੀ ਵਿਜੇ ਸਿੰਗਲਾ 'ਤੇ ਸ਼ਿਕੰਜਾ, 17 ਮਾਰਚ ਨੂੰ ਕੀਤਾ ਤਲਬ

 ਪੰਜਾਬ ਵਿਜੀਲੈਂਸ ਬਿਉਰੋ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਵਿਜੇ ਇੰਦਰ ਸਿੰਗਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਹੈ।

ਅਨਿਲ ਜੈਨ ਦੀ ਰਿਪੋਰਟ
Sangrur News:  ਪੰਜਾਬ ਵਿਜੀਲੈਂਸ ਬਿਉਰੋ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਵਿਜੇ ਇੰਦਰ ਸਿੰਗਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਪੁੱਛ-ਪੜਤਾਲ ਲਈ 17 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਹੈ।


ਵਿਜੀਲੈਂਸ ਵਿਭਾਗ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ ਪਰ ਸੂਤਰਾਂ ਮੁਤਾਬਕ ਵਿਜੇ ਇੰਦਰ ਸਿੰਗਲਾ ਦੇ ਕੁਝ ਭਰੋਸੇਮੰਦ ਲੋਕਾਂ ਨੂੰ ਕੁਝ ਸਮਾਂ ਪਹਿਲਾਂ ਸੰਗਰੂਰ ਵਿਜੀਲੈਂਸ ਬਿਊਰੋ ਦੇ ਦਫਤਰ ਬੁਲਾਇਆ ਗਿਆ ਸੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਰੋਲ ਬਾਰੇ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਤੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਪਹਿਲਾਂ ਤੇ ਬਾਅਦ ਵਿੱਚ ਜਾਇਦਾਦ ਦੀ ਜਾਣਕਾਰੀ ਮੰਗੀ ਗਈ ਸੀ।


ਵਿਜੀਲੈਂਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਉਹ ਲੋਕ ਨਿਰਮਾਣ ਵਿਭਾਗ ਤੇ ਸਿੱਖਿਆ ਵਿਭਾਗ ਵਿੱਚ ਅਲਾਟ ਹੋਏ ਟੈਂਡਰਾਂ ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜਾਇਦਾਦ ਦੇ ਆਮਦਨ ਦੇ ਸ੍ਰੋਤਾਂ ਤੇ ਸੰਗਰੂਰ ਹਲਕੇ ਦੇ ਵਿਕਾਸ ਲਈ ਖਰਚੇ ਗਏ ਫੰਡਾਂ ਸਬੰਧੀ ਸਵਾਲ ਤਿਆਰ ਕਰ ਰਹੇ ਹਨ। ਦੱਸ ਦਈਏ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਜੇ ਇੰਦਰ ਸਿੰਗਲਾ ਮੰਤਰੀ ਸਨ ਤਾਂ ਵਿਰੋਧੀ ਪਾਰਟੀਆਂ ਦੇ ਵੱਖ-ਵੱਖ ਆਗੂਆਂ ਨੇ ਲੋਕ ਨਿਰਮਾਣ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget