Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ। ਉਨ੍ਹਾਂ ਦੀ ਥਾਂ ਬਿਜਲੀ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਨੂੰ ਬਣਾਇਆ ਗਿਆ ਹੈ।

ਹੁਣ ਉਨ੍ਹਾਂ ਨੂੰ ਇਸ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉੱਥੇ ਹੀ ਹਰਭਜਨ ਸਿੰਘ ਈਟੀਓ ਕੋਲ PWD ਵਿਭਾਗ ਹੋਵੇਗਾ।