ਪੜਚੋਲ ਕਰੋ

ਹਰਭਜਨ ਸਿੰਘ ਈ.ਟੀ.ਓ. ਨੇ ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ, ਕਿਹਾ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ

ਹਰਭਜਨ ਸਿੰਘ ਈ.ਟੀ.ਓ.ਬਿਜਲੀ ਮੰਤਰੀ ਪੰਜਾਬ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਨ ਸਮੇਂ ਕੀਤਾ। ਈ.ਟੀ.ਓ. ਨੇ ਕਿਹਾ ਕਿ ਮਾਨ ਸਰਕਾਰ ਖਿਡਾਰੀਆਂ ਦੇ ਨਾਲ ਹੈ ਅਤੇ ਉਨਾਂ ਦੇ ਹਰ ਸੰਭਵ ਮਦਦ ਕਰੇਗੀ।

ਚੰਡੀਗੜ੍ਹ:  ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ.ਬਿਜਲੀ ਮੰਤਰੀ ਪੰਜਾਬ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਨ ਸਮੇਂ ਕੀਤਾ। ਈ.ਟੀ.ਓ. ਨੇ ਕਿਹਾ ਕਿ ਮਾਨ ਸਰਕਾਰ ਖਿਡਾਰੀਆਂ ਦੇ ਨਾਲ ਹੈ ਅਤੇ ਉਨਾਂ ਦੇ ਹਰ ਸੰਭਵ ਮਦਦ ਕਰੇਗੀ। ਉਨਾਂ ਕਿਹਾ ਕਿ ਓਲੰਪਿਕ ਵਿੱਚ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਸਰਕਾਰੀ ਨੌਕਰੀਆਂ ਵੀ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ

ਖਿਡਾਰੀ ਜਿਥੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਉਥੇ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਇਨਾਂ ਖਿਡਾਰੀਆਂ ਲਈ ਕੁਝ ਕਰੀਏ।  ਈ.ਟੀ.ਓ. ਨੇ ਕਿਹਾ ਕਿ ਆਪ ਸਰਕਾਰ ਖੇਡਾਂ ਨੂੰ ਹੋਰ ਉੱਚਾ ਚੁਕਣ ਲਈ ਖੇਡਾਂ ਵਤਨ ਪੰਜਾਬ ਦੀਆਂਦੇ ਤਹਿਤ ਬਲਾਕ ਪੱਧਰ ਤੋਂ ਜਿਲ੍ਹਾ ਪੱਧਰ ਤੱਕ ਖਿਡਾਰੀਆਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਨਾਂ ਟੂਰਨਾਮੈਂਟਾਂ ਵਿਚ ਕਰੀਬ ਪੰਜ ਲੱਖ ਖਿਡਾਰੀ ਭਾਗ ਲੈ ਰਹੇ ਹਨ ਅਤੇ ਸਰਕਾਰ ਵਲੋਂ ਛੇ ਕਰੋੜ ਰੁਪਏ ਦੇ ਇਨਾਮ ਵੀ ਰੱਖੇ ਗਏ ਹਨ।

ਉਨਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂਵਿਚ ਸੂਬਾ ਪੱਧਰ ਤੇ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ ਅਤੇ ਪਹਿਲੇ ਸਥਾਨ ਤੇ ਆਉਣ ਵਾਲਿਆਂ ਨੂੰ ਦਸ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਤੇ ਆਉਣ ਵਾਲਿਆਂ ਨੂੰ ਸੱਤ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਨੂੰ ਪੰਜ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਈ.ਟੀ.ਓ. ਨੇ ਕਿਹਾ ਕਿ ਖੇਡਾਂ ਹੀ ਇਕ ਅਜਿਹਾ ਜਰੀਆ ਹੈ, ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਉਰਜਾ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਗਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁਲੱਤ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget