ਪੜਚੋਲ ਕਰੋ

Harbhajan Singh : ਹਰਭਜਨ ਸਿੰਘ ਨੇ PCA ਮੈਂਬਰਾਂ ਨੂੰ ਚਿੱਠੀ ਲਿਖ ਕੇ ਕੁੱਝ ਅਹੁਦੇਦਾਰਾਂ 'ਤੇ ਲਾਏ ਗੈਰ-ਕਾਨੂੰਨੀ ਕੰਮ ਕਰਨ ਦੇ ਆਰੋਪ

Harbhajan Singh : ਸਾਬਕਾ ਕ੍ਰਿਕਟਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਹਰਭਜਨ ਸਿੰਘ (Harbhajan Singh) ਨੇ ਵੱਡਾ ਖੁਲਾਸਾ ਕੀਤਾ ਹੈ। ਹਰਭਜਨ ਸਿੰਘ ਨੇ ਪੀਸੀਏ ਦੇ ਕੁਝ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਾਏ ਹਨ।

Harbhajan Singh : ਸਾਬਕਾ ਕ੍ਰਿਕਟਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਹਰਭਜਨ ਸਿੰਘ (Harbhajan Singh) ਨੇ ਵੱਡਾ ਖੁਲਾਸਾ ਕੀਤਾ ਹੈ। ਹਰਭਜਨ ਸਿੰਘ ਨੇ ਪੀਸੀਏ ਦੇ ਕੁਝ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਾਏ ਹਨ। ਹਰਭਜਨ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਕੁਝ ਅਧਿਕਾਰੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ। 
 
ਹਰਭਜਨ ਨੇ ਪੱਤਰ ਵਿੱਚ ਉਨ੍ਹਾਂ ਅਹੁਦੇਦਾਰਾਂ ਦਾ ਨਾਂ ਨਹੀਂ ਲਿਆ। ਪੀਸੀਏ ਮੈਂਬਰਾਂ ਅਤੇ ਐਸੋਸੀਏਸ਼ਨ ਦੀਆਂ ਜ਼ਿਲ੍ਹਾ ਇਕਾਈਆਂ ਨੂੰ ਪੱਤਰ ਭੇਜਿਆ ਹੈ। ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਇੱਕ ਵਿਸਤ੍ਰਿਤ ਪੱਤਰ ਲਿਖਿਆ ਹੈ। 
 
ਉਸਨੇ ਪੱਤਰ ਵਿੱਚ ਲਿਖਿਆ, “ਮੁੱਖ ਗੱਲ ਇਹ ਹੈ ਕਿ ਪੀਸੀਏ 150 ਮੈਂਬਰਾਂ ਨੂੰ ਫਰੈਂਚਾਈਜ਼ੀ ਨਾਲ ਸ਼ਾਮਲ ਕਰਨਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਦਾ ਹੱਥ ਉੱਪਰ ਰਹੇ। ਇਹ ਸਭ ਕੁਝ ਮੁੱਖ ਸਲਾਹਕਾਰ ਦੀ ਸਲਾਹ ਤੋਂ ਬਿਨਾਂ ਜਾਂ ਸੁਪਰੀਮ ਕੌਂਸਲ ਨੂੰ ਪੁੱਛੇ ਬਿਨਾਂ ਕੀਤਾ ਜਾ ਰਿਹਾ ਹੈ। ਇਹ ਬੀਸੀਸੀਆਈ ਦੇ ਸੰਵਿਧਾਨ, ਪੀਸੀਏ ਦੇ ਦਿਸ਼ਾ-ਨਿਰਦੇਸ਼ਾਂ ਦੇ ਖ਼ਿਲਾਫ਼ ਹੈ ਅਤੇ ਖੇਡ ਇਕਾਈਆਂ ਦੀ ਪਾਰਦਰਸ਼ਤਾ ਦੇ ਨਿਯਮਾਂ ਦੀ ਵੀ ਉਲੰਘਣਾ ਹੈ।
 
ਉਨ੍ਹਾਂ ਕਿਹਾ ਕਿ ਆਪਣੀਆਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਛੁਪਾਉਣ ਲਈ ਉਹ ਰਸਮੀ PCA ਮੀਟਿੰਗਾਂ ਨਹੀਂ ਬੁਲਾ ਰਹੇ ਹਨ ਅਤੇ ਸਾਰੇ ਫੈਸਲੇ ਖੁਦ ਲੈ ਰਹੇ ਹਨ। ਚਿੱਠੀ ਬਾਰੇ ਪੁੱਛੇ ਜਾਣ 'ਤੇ ਹਰਭਜਨ ਨੇ ਪੀਟੀਆਈ ਨੂੰ ਕਿਹਾ, ''ਮੈਨੂੰ ਪਿਛਲੇ 10 -15 ਦਿਨਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਮੈਨੂੰ ਮੁੱਖ ਸਲਾਹਕਾਰ ਬਣਾਇਆ ਗਿਆ ਹੈ ਪਰ ਮੈਨੂੰ ਜ਼ਿਆਦਾਤਰ ਨੀਤੀਗਤ ਫੈਸਲਿਆਂ ਬਾਰੇ ਸੂਚਿਤ ਨਹੀਂ ਕੀਤਾ ਗਿਆ ਹੈ। ਮੈਨੂੰ ਮੈਂਬਰਾਂ ਅਤੇ ਮੁੱਖ ਮੰਤਰੀ ਨੂੰ ਚਿੱਠੀਆਂ ਲਿਖਣੀਆਂ ਪਈਆਂ ਕਿਉਂਕਿ ਹੋਰ ਕੋਈ ਵਿਕਲਪ ਨਹੀਂ ਸੀ।

Harbhajan Singh : ਹਰਭਜਨ ਸਿੰਘ ਨੇ PCA ਮੈਂਬਰਾਂ ਨੂੰ ਚਿੱਠੀ ਲਿਖ ਕੇ ਕੁੱਝ ਅਹੁਦੇਦਾਰਾਂ 'ਤੇ ਲਾਏ ਗੈਰ-ਕਾਨੂੰਨੀ ਕੰਮ ਕਰਨ ਦੇ ਆਰੋਪ
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 AAP MLA ਅਨਮੋਲ ਗਗਨ ਮਾਨ ਦੇ ਪਤੀ ਦੀ ਸਜ਼ਾ 'ਤੇ ਰੋਕ, ਚੈੱਕ ਬਾਊਂਸ ਮਾਮਲੇ 'ਚ ਹੇਠਲੀ ਅਦਾਲਤ ਨੇ ਸੁਣਾਈ ਸੀ 2 ਸਾਲ ਦੀ ਸਜ਼ਾ
 AAP MLA ਅਨਮੋਲ ਗਗਨ ਮਾਨ ਦੇ ਪਤੀ ਦੀ ਸਜ਼ਾ 'ਤੇ ਰੋਕ, ਚੈੱਕ ਬਾਊਂਸ ਮਾਮਲੇ 'ਚ ਹੇਠਲੀ ਅਦਾਲਤ ਨੇ ਸੁਣਾਈ ਸੀ 2 ਸਾਲ ਦੀ ਸਜ਼ਾ
Dengue ਪੀੜਤ ਵਿਦਿਆਰਥਣ ਦੀ ਮੌਤ ਮਾਮਲੇ 'ਚ ਹਸਪਤਾਲ ਦੋਸ਼ੀ , ਮੋਹਾਲੀ ਦੇ ਨਿੱਜੀ ਹਸਪਤਾਲ ਅਤੇ 3 ਡਾਕਟਰਾਂ ਨੂੰ 45 ਲੱਖ ਰੁਪਏ ਦਾ ਜ਼ੁਰਮਾਨਾ
Dengue ਪੀੜਤ ਵਿਦਿਆਰਥਣ ਦੀ ਮੌਤ ਮਾਮਲੇ 'ਚ ਹਸਪਤਾਲ ਦੋਸ਼ੀ , ਮੋਹਾਲੀ ਦੇ ਨਿੱਜੀ ਹਸਪਤਾਲ ਅਤੇ 3 ਡਾਕਟਰਾਂ ਨੂੰ 45 ਲੱਖ ਰੁਪਏ ਦਾ ਜ਼ੁਰਮਾਨਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
ਵੱਡੀ ਘਟਨਾ, ਜ਼ੀਰਕਪੁਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਬਦਬੀ, ਭੜਕੇ ਲੋਕ; ਮੱਚੀ ਹਫੜਾ-ਦਫੜੀ
ਵੱਡੀ ਘਟਨਾ, ਜ਼ੀਰਕਪੁਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਬਦਬੀ, ਭੜਕੇ ਲੋਕ; ਮੱਚੀ ਹਫੜਾ-ਦਫੜੀ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ; ਜਾਣੋ ਤਾਜ਼ਾ ਕੀਮਤਾਂ
ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ; ਜਾਣੋ ਤਾਜ਼ਾ ਕੀਮਤਾਂ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ
ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ
ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ
Embed widget