ਪੜਚੋਲ ਕਰੋ

ਬੀਜੇਪੀ ਦੀ ਦੋ ਟੁੱਕ, ਪੰਜਾਬ 'ਚ ਲੜਾਂਗੇ 117 ਸੀਟਾਂ 'ਤੇ ਚੋਣ

ਪੁਰੀ ਨੇ ਦਾਅਵਾ ਕੀਤਾ ਕਿ 6 ਸਤੰਬਰ ਨੂੰ ਹਰਸਮਿਰਤ ਨੇ ਕਿਹਾ ਸੀ ਬਿੱਲ ਬਹੁਤ ਵਧੀਆਂ ਹਨ। ਜੇਕਰ ਖੇਤੀ ਬਿੱਲਾਂ ਬਾਰੇ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਸੰਸਦ ਨਾਲ ਗੱਲ ਕਰੋ। ਉਨ੍ਹਾਂ ਬਹਿਸ ਲਈ ਸੱਦਾ ਦਿੱਤਾ ਕਿ ਮੇਰੇ ਨਾਲ ਚਰਚਾ ਕਰੋ ਕਿ ਬਿੱਲ 'ਚ ਨੁਕਸਾਨ ਕੀ ਹੈ?

ਅਸ਼ਰਫ ਢੁੱਡੀ

ਚੰਡੀਗੜ੍ਹ: ਅਕਾਲੀ ਦਲ ਤੇ ਬੀਜੇਪੀ ਦੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਤੜਿੰਗ ਹੋ ਗਈ ਹੈ। ਅਜਿਹੇ 'ਚ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਨੇ ਆਪਣੇ ਆਪ ਨੂੰ ਗਠਜੋੜ ਤੋਂ ਵੱਖ ਕਰ ਲਿਆ ਹੈ। ਹੁਣ ਬੀਜੇਪੀ 117 ਵਿਧਾਨ ਸਭਾ ਸੀਟਾਂ 'ਤੇ ਪੰਜਾਬ 'ਚ ਚੋਣ ਲੜੇਗੀ। ਉਨ੍ਹਾਂ ਹਰਸਮਿਰਤ 'ਤੇ ਤਨਜ ਕੱਸਦਿਆਂ ਕਿਹਾ ਕਿ ਪਹਿਲਾਂ ਬੀਬਾ ਜੀ ਨੇ ਕਿਹਾ ਬਿੱਲ ਬਹੁਤ ਵਧੀਆਂ ਹਨ ਤੇ ਬਾਅਦ 'ਚ ਨਾਰਾਜ਼ ਹੋ ਗਏ।

ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਹਰਦੀਪ ਪੁਰੀ ਨੇ ਦਾਅਵਾ ਕੀਤਾ ਕਿ 6 ਸਤੰਬਰ ਤਕ ਹਰਸਮਿਰਤ ਨੇ ਕਿਹਾ ਬਿੱਲ ਬਹੁਤ ਵਧੀਆਂ ਹਨ। ਜੇਕਰ ਖੇਤੀ ਬਿੱਲਾਂ ਬਾਰੇ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਸੰਸਦ ਨਾਲ ਗੱਲ ਕਰੋ। ਉਨ੍ਹਾਂ ਬਹਿਸ ਲਈ ਸੱਦਾ ਦਿੱਤਾ ਕਿ ਮੇਰੇ ਨਾਲ ਚਰਚਾ ਕਰੋ ਕਿ ਬਿੱਲ 'ਚ ਨੁਕਸਾਨ ਕੀ ਹੈ?

ਪੁਰੀ ਨੇ ਕਿਹਾ ਅਕਾਲੀ ਦਲ ਨੇ ਲਿਖਤੀ 'ਚ ਮੰਗਿਆ ਉਹੀ ਵੀ ਦਿੱਤਾ। ਫਿਰ ਪ੍ਰੈਸ ਕਾਨਫਰੰਸ ਵੀ ਕੀਤੀ ਅਸੀਂ ਤੇ ਪਾਰਲੀਮੈਂਟ 'ਚ ਵੀ ਕਿਹਾ ਕਿ ਐਮਐਸਪੀ ਨਹੀਂ ਜਾਵੇਗਾ। ਉਨ੍ਹਾਂ ਕਿਹਾ 2010 ਦੀ ਕਮੇਟੀ ਹੈ ਜਿਸ ਦੀ ਰਿਪੋਰਟ ਹੈ। ਉਸ ਕਮੇਟੀ 'ਚ ਕਾਂਗਰਸ , ਅਕਾਲੀ ਦਲ, ਹਰਿਆਣਾ ਦੇ ਲੀਡਰ ਸਭ ਸ਼ਾਮਲ ਸਨ ਤੇ ਸਭ ਨੇ ਸਿਫਾਰਸ਼ ਕੀਤੀ ਸੀ।

ਪੁਰੀ ਨੇ ਦਾਅਵਾ ਕੀਤਾ ਕਿ ਜਦੋਂ ਤੋਂ ਮੋਦੀ ਸਰਕਾਰ ਆਈ ਹੈ ਉਦੋਂ ਤੋਂ ਘੱਟੋ ਘੱਟ ਸਮਰਥਨ ਮੁੱਲ 'ਚ ਵਾਧਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਤੋਂ ਬਾਅਦ ਵੀ ਐਮਐਸਪੀ ਰਹੇਗਾ। ਪੁਰੀ ਨੇ ਸਪਸ਼ਟ ਕੀਤਾ ਕਿ ਇਹ ਭਰਮ ਫੈਲਾਇਆ ਜਾ ਰਿਹਾ ਹੈ ਕਿ ਕਰਜ਼ ਲੈਣ 'ਤੇ ਰਿਕਵਰੀ ਦੇ ਨਾਂਅ 'ਤੇ ਕਿਸਾਨਾਂ ਦੀ ਜ਼ਮੀਨ ਖੋਹ ਲਈ ਜਾਵੇਗੀ।

ਪੁਰੀ ਨੇ ਕਿਹਾ ਬਾਕੀ ਪਾਰਟੀਆਂ ਨੇ ਇਹ ਖੇਤੀ ਬਿੱਲ ਚੋਣ ਮੈਨੀਫੈਸਟੋ ਤਕ ਸੀਮਤ ਰੱਖੇ ਮੋਦੀ ਜੀ ਨੇ ਲਾਗੂ ਕਰ ਕੇ ਦਿਖਾਏ। ਉਨ੍ਹਾਂ ਕਿਹਾ ਟਰੈਕਟਰ ਨੂੰ ਅੱਗ ਲਾਕੇ ਬਹਿਸ ਨਹੀਂ ਹੁੰਦੀ, ਬਹਿਸ ਸੰਸਦ 'ਚ ਬਹਿ ਕੇ ਹੁੰਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget