ਪੜਚੋਲ ਕਰੋ

ਪੰਜਾਬ ਸਰਕਾਰ ਦਾ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹੁਕਮ, ਤੁਰੰਤ ਡਿਊਟੀ 'ਤੇ ਜਾਓ, ਗੈਰ-ਹਾਜ਼ਰ ਮਿਲਣ 'ਤੇ ਹੋਵੇਗਾ ਐਕਸ਼ਨ

Punjab News: ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰਿਆਂ ਨੂੰ ਤੁਰੰਤ ਡਿਊਟੀ ‘ਤੇ ਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ ਹੈ।

Punjab News: ਪੰਜਾਬ ਸਰਕਾਰ ਨੇ ਇੱਕ ਵਾਰ ਵਿੱਚ ਹੀ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ, ਪਰ ਇਨ੍ਹਾਂ ਵਿਚੋਂ ਕਈ ਹਾਲੇ ਤੱਕ ਆਪਣੀ ਡਿਊਟੀ ‘ਤੇ ਨਹੀਂ ਆਏ ਹਨ। ਇਸ ਨੂੰ ਲੈਕੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰਿਆਂ ਨੂੰ ਤੁਰੰਤ ਡਿਊਟੀ ‘ਤੇ ਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮੈਂ ਖੁਦ ਜਾ ਕੇ ਸਾਰੇ ਦਫਤਰਾਂ ਦੀ ਚੈਕਿੰਗ ਕਰਾਂਗਾ, , ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਤਬਾਦਲੇ ਮਾਲ ਵਿਭਾਗ ਵਿੱਚ ਕੀਤੇ ਜਾ ਰਹੇ ਸੁਧਾਰਾਂ ਅਤੇ ਦਫ਼ਤਰਾਂ ਵਿੱਚ ਮਿਲੀਆਂ ਸ਼ਿਕਾਇਤਾਂ ਕਾਰਨ ਕੀਤੇ ਗਏ ਹਨ। ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਹੈ।

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮਾਲ ਵਿਭਾਗ ਨਾਲ ਸਬੰਧਤ ਦਫ਼ਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ। ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ, ਜਿਸ ਕਾਰਨ ਇਹ ਤਬਾਦਲੇ ਕੀਤੇ ਗਏ ਹਨ। ਜੇਕਰ ਹੋਰ ਸ਼ਿਕਾਇਤਾਂ ਮਿਲਦੀਆਂ ਹਨ ਤਾਂ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਵੀ ਸਰਕਾਰ ਨੇ 5 ਮਾਰਚ ਨੂੰ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਸੀ। ਇਹ ਤਬਾਦਲਾ ਉਸ ਸਮੇਂ ਹੋਇਆ ਜਦੋਂ ਉਹ ਵਿਜੀਲੈਂਸ ਵੱਲੋਂ ਇੱਕ ਤਹਿਸੀਲਦਾਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਹੜਤਾਲ 'ਤੇ ਚਲੇ ਗਏ ਸਨ। ਸਰਕਾਰ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਕੰਮ 'ਤੇ ਵਾਪਸ ਆ ਜਾਣ ਨਹੀਂ ਤਾਂ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।

ਸੀਐਮ ਭਗਵੰਤ ਮਾਨ ਖੁਦ ਫੀਲਡ ਵਿੱਚ ਗਏ ਸਨ। ਇਸ ਤੋਂ ਬਾਅਦ, ਨਿਰਧਾਰਤ ਸਮੇਂ ਦੇ ਅੰਦਰ ਕੰਮ 'ਤੇ ਨਾ ਪਰਤਣ ਵਾਲੇ ਲਗਭਗ 18 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਜਦੋਂ ਕਿ ਹੋਰਨਾਂ ਦਾ ਤਬਾਦਲਾ ਕਰ ਦਿੱਤਾ ਗਿਆ। ਇਹ ਟ੍ਰਾਂਸਫਰ 200 ਤੋਂ 250 ਕਿਲੋਮੀਟਰ ਦੀ ਦੂਰੀ ਤੱਕ ਕੀਤਾ ਗਿਆ ਸੀ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget