ਪੜਚੋਲ ਕਰੋ

ਮੋਦੀ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਿਆ: ਪੁਰੀ

ਅੰਮ੍ਰਿਤਸਰ: ਭਾਰਤ ਦੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਮੰਤਰੀ ਮਹੇਸ਼ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦੇ ਹੋਏ ਪੁਰੀ ਨੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਪੁਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਗੁਰਦਾਸਪੁਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਵੱਲੋਂ ਵਿਰਾਸਤੀ ਪਿੰਡ ਵੀ ਬਣਾਇਆ ਜਾਵੇਗਾ ਜੋ ਡੇਰਾ ਬਾਬਾ ਨਾਨਕ ਵਿੱਚ ਬਣੇਗਾ। ਪੁਰੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਬਾਰੇ ਕੁਝ ਵੀ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਇਹ ਵੱਡਾ ਮਸਲਾ ਸੀ। ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਪੁਰੀ ਨੇ ਇਹ ਵੀ ਆਖਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਇਵਜ਼ ਵਿੱਚ ਕੋਈ ਵੀ ਮੰਗ ਭਾਰਤ ਸਰਕਾਰ ਸਾਹਮਣੇ ਨਹੀਂ ਰੱਖੀ ਗਈ। ਕੇਂਦਰੀ ਮੰਤਰੀ ਨੇ ਕਾਂਗਰਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਸ ਮੰਗ ਨੂੰ ਪੂਰਾ ਕਰਨ ਦਾ ਚੋਣਾਂ ਨਾਲ ਕੋਈ ਵੀ ਸਬੰਧ ਨਹੀਂ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget