ਪੜਚੋਲ ਕਰੋ

Sri Muktsar Sahib News: ਹਰਦੇਵ ਸਿੰਘ ਬੋਬੀ ਮਾਨ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਟੇਕਿਆ ਮੱਥਾ, ਜਿੱਤ ਨੂੰ ਲੈਕੇ ਆਖੀ ਵੱਡੀ ਗੱਲ

Sri Muktsar Sahib News: ਅੱਜ ਹਰਦੇਵ ਸਿੰਘ ਬੋਬੀ ਮਾਨ ਫਿਰੋਜ਼ਪੁਰ ਤੋਂ ਟਿਕਟ ਮਿਲਣ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚੇ। ਉਹ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਦੇ ਨਾਲ ਮੱਥਾ ਟੇਕਣ ਲਈ ਸ੍ਰੀ ਗੁਰਦੁਆਰਾ ਟੁਟੀ ਗੰਢੀ ਸਾਹਿਬ ਪਹੁੰਚੇ।

Sri Muktsar Sahib News: 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਮਰਹੂਮ ਸਾਬਕਾ ਐਮਪੀ ਜੋਰਾ ਸਿੰਘ ਮਾਨ ਦੇ ਪੁੱਤਰ ਹਰਦੇਵ ਸਿੰਘ ਬੋਬੀ ਮਾਨ ਨੂੰ ਟਿਕਟ ਦਿੱਤੀ ਗਈ ਹੈ।

ਟਿਕਟ ਮਿਲਣ ਤੋਂ ਬਾਅਦ ਹਰਦੇਵ ਸਿੰਘ ਬੋਬੀ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚੇ। ਉਹ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਦੇ ਨਾਲ ਮੱਥਾ ਟੇਕਣ ਲਈ ਸ੍ਰੀ ਗੁਰਦੁਆਰਾ ਟੁਟੀ ਗੰਢੀ ਸਾਹਿਬ ਪਹੁੰਚੇ। ਉੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਆਪਣੀ ਕਾਮਯਾਬੀ ਲਈ ਅਰਦਾਸ ਕਰਵਾਈ।

ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਐਮਐਲਏ ਰੋਜੀ ਬਰਕੰਦੀ ਅਤੇ ਹੋਰ ਅਕਾਲੀ ਦਲ ਦੇ ਉੱਘੇ ਲੀਡਰ ਵੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ।

ਇਹ ਵੀ ਪੜ੍ਹੋ: Crime News: ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ, ਮੁਲਜ਼ਮਾਂ ਨੇ ਕਬੂਲਿਆ ਗੁਨਾਹ

ਇਸ ਮੌਕੇ ਹਰਦੇਵ ਸਿੰਘ ਬੋਬੀ ਮਾਨ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੇਰੇ ਉੱਪਰ ਭਰੋਸਾ ਕਰਕੇ ਮੈਨੂੰ ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ ਵੱਲੋਂ ਟਿਕਟ ਨਿਵਾਜੀ ਹੈ। ਇਸ ਕਰਕੇ ਮੈਂ ਇਹ ਸੀਟ ਬੜੇ ਹੀ ਬਹੁਮਤ ਨਾਲ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਵਾਂਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Lok Sabha: ਕਾਂਗਰਸ ਦਾ 5 ਸੀਟਾਂ 'ਤੇ ਫਸ ਗਿਆ ਪੇਚ, ਰਾਣਾ ਪਰਿਵਾਰ ਪੈ ਰਿਹਾ ਭਾਰੀ, ਸਾਬਕਾ ਡਿਪਟੀ CM ਵੀ ਲੜ ਸਕਦੇ ਚੋਣ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Hathras Accident | ਭਗਦੜ ਦੌਰਾਨ 100 ਦੇ ਕਰੀਬ ਲੋਕਾਂ ਦੀ ਮੌਤ, ਜਿੰਮੇਵਾਰ ਕੌਣ ?ਕਰਮਚਾਰੀਆਂ ਨੇ ਘੇਰਿਆ ਪੰਜਾਬ  ਸਕੂਲ ਸਿੱਖਿਆ  ਬੋਰਡ  ਦੇਖੋ ਮੌਕੇ ਦੀਆਂ ਤਸਵੀਰਾਂShambhu Border | ਆਹਮੋ-ਸਾਹਮਣੇ ਦੇਸ਼ ਦੇ ਜਵਾਨ ਤੇ ਕਿਸਾਨ, ਸਥਾਨਕ ਲੋਕ ਪ੍ਰੇਸ਼ਾਨRaja Warring |'ਮੁੱਖ ਮੰਤਰੀ ਸਾਹਿਬ ਹੁਣ ਚਾਹੇ ਸੁਖਬੀਰ ਬਾਦਲ ਨੂੰ ਜੁਆਇਨ ਕਰਵਾ ਲਓ ਪਰ ਗੱਲ ਨੀ ਬਣਨੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget