ਪੜਚੋਲ ਕਰੋ

Harike Murder : ਹਰੀਕੇ 'ਚ ਲੁਟੇਰਿਆਂ ਵੱਲੋਂ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਘਰ 'ਚੋਂ ਰਾਈਫਲ ਤੇ ਸੋਨਾ ਲੈ ਫ਼ਰਾਰ

Harike Murder : ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ- ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Harike Murder : ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ- ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਘਰ ਵਿੱਚ ਪਈ ਰਾਈਫ਼ਲ, ਘੜੀ, 4 ਸੋਨੇ ਦੀ ਮੁੰਦਰੀਆ ਵੀ ਲੈ ਕੇ ਹੋਏ ਫ਼ਰਾਰ ਹੋ ਗਏ। 

 
ਮ੍ਰਿਤਕ ਪਤੀ -ਪਤਨੀ ਦੀ ਪਛਾਣ ਸਾਬਕਾ ਫੋਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਮੈਂਬਰ ਪੰਚਾਇਤ ਹਰੀਕੇ ਤੇ ਪਤਨੀ ਦੀ ਪਛਾਣ ਰਾਜਬੀਰ ਕੌਰ ਪਤਨੀ ਸੁਖਦੇਵ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਮੌਕੇ 'ਤੇ ਡੀ ਐਸ ਪੀ ਪੱਟੀ ਸਤਨਾਮ ਸਿੰਘ ਤੇ ਥਾਣਾ ਹਰੀਕੇ ਪੱਤਣ ਦੇ ਐਸ.ਐਚ.ਓ. ਹਰਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਪੁਹੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
 
 
ਦੱਸ ਦੇਈਏ ਕਿ ਪੰਜਾਬ 'ਚ ਲੁੱਟਖੋਹ ,ਕਤਲ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਲੁਟੇਰੇ ਬੇਖੌਫ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਸ ਤੋਂ ਪਹਿਲਾਂ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਿਖੇ ਬੀਤੇ ਦਿਨੀਂ ਇਕ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਪਿੱਛੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਹੱਥ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਗੈਂਗਸਟਰ ਨੇ ਪੋਸਟ ਸਾਂਝੀ ਕਰਕੇ ਪੰਜਾਬ ਪੁਲਸ ਨੂੰ ਧਮਕੀ ਵੀ ਦਿੱਤੀ ਸੀ। ਜ਼ਿਲ੍ਹਾ ਪੁਲਸ ਨੇ ਕਤਲ ਦੀ ਵਾਰਦਾਤ ਸਮੇਂ ਵਰਤੀਆਂ ਦੋ ਕਾਰਾਂ, ਇਕ ਪਿਸਤੌਲ ਅਤੇ ਚਾਰ ਰੌਂਦ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੀਤਾ ਹੈ, ਜਦਕਿ ਕਤਲ ਕਰਨ ਵਾਲੇ ਦੋਵੇਂ ਸ਼ੂਟਰ ਪੁਲਸ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget