ਪੜਚੋਲ ਕਰੋ

'ਪੁਰਾਣੇ ਵਰਕਰਾਂ ਨੂੰ ਅਣਗੌਲਿਆ ਕਰ ਆਪ ਨੇ ਪਰਿਵਾਰਵਾਦ ਕੀਤਾ ਸ਼ੁਰੂ', ਬਰਨਾਲਾ ਤੋਂ ਪਾਰਟੀ ਉਮੀਦਵਾਰ ਦਾ ਵਿਰੋਧ, ਕਿਹਾ- ਹੁਣ ਚੁੱਪ ਕਰਕੇ ਨਹੀਂ ਬੈਠਾਂਗੇ

ਜੇ ਚੱਬੇਵਾਲ ਦੀ ਗੱਲ ਕਰੀਏ ਤਾਂ ਉੱਥੋਂ MP ਰਾਜ ਕੁਮਾਰ ਚੱਬੇਵਾਲ ਦੇ ਬੇਟੇ ਨੂੰ ਟਿਕਟ ਦਿੱਤੀ ਹੈ ਜਦੋਂ ਕਿ ਬਰਨਾਲਾ ਤੋਂ ਮੀਤ ਹੇਅਰ ਦੇ ਕਰੀਬੀ ਨੂੰ ਟਿਕਟ ਦਿੱਤੀ ਹੈ।  ਬਾਠ ਨੇ ਕਿਹਾ ਕਿ ਉਹ ਛੇਤੀ ਹੀ ਇਸ ਬਾਰੇ ਫੈਸਲਾ ਲੈਣਗੇ

Punjab News: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਈਸ਼ਾਨ ਚੱਬੇਵਾਲ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਬਾਅਦ ਹੁਣ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

ਇਸ ਐਲਾਨ ਤੋਂ ਬਾਅਦ ਬਰਨਾਲਾ ਤੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗਰਦੀਪ ਬਾਠ ਨੇ ਵੀਡੀਓ ਸਾਂਝੀ ਕਰਕੇ ਆਪਣੀ ਨਰਾਜ਼ਗੀ ਜ਼ਾਹਰ ਕੀਤੀ ਹੈ। ਗੁਰਦੀਪ ਬਾਠ ਆਪਣੇ ਆਪ ਨੂੰ ਬਰਨਾਲਾ ਜ਼ਿਮਨੀ ਚੋਣ ਲਈ ਦਾਅਵੇਦਾਰ ਮੰਨ ਰਹੇ ਸਨ ਪਰ ਪਾਰਟੀ ਨੇ ਇੱਥੋਂ ਸਾਬਕਾ ਵਿਧਾਇਕ ਤੇ ਮੌਜੂਦਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਧਾਲੀਵਾਲ ਨੂੰ ਟਿਕਟ ਦਿੱਤੀ ਹੈ ਜਿਸ ਤੋਂ ਬਾਅਦ ਬਾਠ ਵੱਲੋਂ ਨਰਾਜ਼ਗੀ ਜ਼ਾਹਰ ਕੀਤੀ ਗਈ ਹੈ।

ਗੁਰਦੀਪ ਬਾਠ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਕੇ ਕਿਹਾ, ਪਾਰਟੀ ਨੇ ਵਰਕਰਾਂ ਨੂੰ ਅਣਗੌਲਿਆ ਕਰਕੇ ਪਰਿਵਾਰਵਾਦ ਸ਼ੁਰੂ ਕਰ ਲਿਆ ਹੈ। ਜੇ ਚੱਬੇਵਾਲ ਦੀ ਗੱਲ ਕਰੀਏ ਤਾਂ ਉੱਥੋਂ MP ਰਾਜ ਕੁਮਾਰ ਚੱਬੇਵਾਲ ਦੇ ਬੇਟੇ ਨੂੰ ਟਿਕਟ ਦਿੱਤੀ ਹੈ ਜਦੋਂ ਕਿ ਬਰਨਾਲਾ ਤੋਂ ਮੀਤ ਹੇਅਰ ਦੇ ਕਰੀਬੀ ਨੂੰ ਟਿਕਟ ਦਿੱਤੀ ਹੈ।  ਬਾਠ ਨੇ ਕਿਹਾ ਕਿ ਉਹ ਛੇਤੀ ਹੀ ਇਸ ਬਾਰੇ ਫੈਸਲਾ ਲੈਣਗੇ, ਬਾਠ ਨੇ ਕਿਹਾ ਕਿ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਪਰ ਉਹ ਪਾਰਟੀ ਦੇ ਫ਼ੈਸਲੇ ਵਿਰੁੱਧ ਚੁੱਪ ਕਰਕੇ ਨਹੀਂ ਬੈਠਾਂਗੇ ਤੇ ਛੇਤੀ ਹੀ ਇਸ ਨੂੰ ਲੈ ਕੇ ਫੈਸਲਾ ਲਿਆ ਜਾਵੇਗਾ।

ਮੀਤ ਹੇਅਰ ਨੇ ਕੀ ਕਿਹਾ ?

ਹਰਿੰਦਰ ਧਾਲੀਵਾਲ ਨੂੰ ਟਿਕਟ ਮਿਲਣ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਕਿਹਾ, ਸਾਡੀ ਪਾਰਟੀ ਵੱਲੋਂ ਜਿਮਨੀ ਚੋਣਾਂ ਲਈ ਐਲਾਨੇ ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ, ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਮੇਰੇ ਵੀਰ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਹਾਈ ਕਮਾਨ ਦਾ ਬਹੁਤ-ਬਹੁਤ ਧੰਨਵਾਦ। ਬਰਨਾਲਾ ਵਾਸੀਆਂ ਨੇ ਸਦਾ ਮੇਰਾ ਅਤੇ ਪਾਰਟੀ ਦਾ ਮਾਣ ਰੱਖਿਆ ਹੈ ਅਤੇ ਹੁਣ ਮੈਂ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਆਉਣ ਵਾਲੀ ਚੋਣ ਵਿੱਚ ਮੇਰੇ ਵੀਰ ਦਾ ਸਾਥ ਦੇਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
India Canada Crisis: ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
Advertisement
ABP Premium

ਵੀਡੀਓਜ਼

Barnala 'ਚ ਕੁੰਡੀਆਂ ਦੇ ਸਿੰਘ ਫਸੇ, AAP ਲਈ ਔਖੀ ਹੋਈ ਸੀਟ ਜਿੱਤਣੀ...ਝੋਨੇ ਦੀ ਖਰੀਦ ਲਈ CM Mann ਨੇ ਲਈ ਮੀਟਿੰਗ, ਕੀ ਨਿਕਲਿਆ ਹੱਲ਼?ਸਕੂਲਾਂ 'ਚ ਹੋਵੇਗੀ ਮੈਗਾ ਪੀਟੀਐਮ, ਸੀਐਮ ਅਤੇ ਵਿਧਾਇਕ ਕਰਨਗੇ ਸ਼ਿਰਕਤMohali ਦੀ ਧਰਤੀ 'ਤੇ ਪਹਿਲੀ ਵਾਰ ਲੱਗਿਆ Saras Mela, ਤੁਸੀਂ ਵੀ ਦੇਖੋ ਰੌਣਕਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
India Canada Crisis: ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ, SFJ ਮੁਖੀ ਨੇ ਵੀਡੀਓ ਜਾਰੀ ਕਰਕੇ ਦਿੱਤੀ ਚੇਤਾਵਨੀ
1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ, SFJ ਮੁਖੀ ਨੇ ਵੀਡੀਓ ਜਾਰੀ ਕਰਕੇ ਦਿੱਤੀ ਚੇਤਾਵਨੀ
Jio vs Airtel vs VI: ਸਾਲ ਲਈ ਸਭ ਤੋਂ ਸਸਤਾ ਪਲਾਨ, 276 'ਚ 912GB ਡਾਟਾ ਅਤੇ Unlimited 5G ਸਣੇ ਮੁਫਤ ਸਬਸਕ੍ਰਿਪਸ਼ਨ...
ਸਾਲ ਲਈ ਸਭ ਤੋਂ ਸਸਤਾ ਪਲਾਨ, 276 'ਚ 912GB ਡਾਟਾ ਅਤੇ Unlimited 5G ਸਣੇ ਮੁਫਤ ਸਬਸਕ੍ਰਿਪਸ਼ਨ...
'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ
'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ
ਪਹਿਲਾਂ ਮਾਂ-ਪਿਓ ਦਾ ਕੀਤਾ ਕਤਲ, ਫਿਰ ਲਾਸ਼ ਨਾਲ ਬਿਤਾਏ 4 ਸਾਲ, ਵਜ੍ਹਾ ਜਾਣਗੇ ਰਹਿ ਜਾਓਗੇ ਹੈਰਾਨ
ਪਹਿਲਾਂ ਮਾਂ-ਪਿਓ ਦਾ ਕੀਤਾ ਕਤਲ, ਫਿਰ ਲਾਸ਼ ਨਾਲ ਬਿਤਾਏ 4 ਸਾਲ, ਵਜ੍ਹਾ ਜਾਣਗੇ ਰਹਿ ਜਾਓਗੇ ਹੈਰਾਨ
Embed widget