ਪੜਚੋਲ ਕਰੋ

ਹਰੀਸ਼ ਰਾਵਤ ਤੇ ਕੈਪਟਨ ਆਹਮੋ-ਸਾਹਮਣੇ, ਛਿੜੀ ਟਵੀਟ ਵਾਰ

ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਇਕ ਤੋਂ ਬਾਅਦ ਇਕ ਕਈ ਟਵੀਟ ਕੀਤੇ। ਉਨ੍ਹਾਂ ਲਿਖਿਆ ਇਹ ਕੋਈ ਅਜੀਬ ਗੱਲ ਨਹੀਂ ਹੈ ਕਿ ਚੋਣਾਂ ਰੂਪੀ ਸੁਮੰਦਰ 'ਚ ਤੈਰਨਾ ਹੈ।

Captain Amarinder Singh On Harish Rawat: ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਰਾਵਤ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸੰਗਠਨ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਚੋਣ ਰੂਪੀ ਸਮੁੰਦਰ ਨੂੰ ਤੈਰਨਾ ਹੈ, ਸਹਿਯੋਗ ਲਈ ਸੰਗਠਨ ਢਾਂਚਾ ਬਹੁਤੀਆਂ ਥਾਵਾਂ 'ਤੇ ਸਹਿਯੋਗ ਦਾ ਹੱਥ ਵਧਾਉਣ ਦੀ ਬਜਾਏ ਜਾਂ ਤਾਂ ਮੂੰਹ ਮੋੜ ਰਿਹਾ ਹੈ ਜਾਂ ਨਾਂਹ-ਪੱਖੀ ਭੂਮਿਕਾ ਨਿਭਾ ਰਿਹਾ ਹੈ। ਰਾਵਤ ਦੇ ਇਨ੍ਹਾਂ ਦੋਸ਼ਾਂ 'ਤੇ ਹਾਲ ਹੀ 'ਚ ਕਾਂਗਰਸ ਛੱਡ ਕੇ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਅਨਾ ਮਾਰਿਆ ਹੈ।

ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, "ਤੁਸੀਂ ਜੋ ਬੀਜੋਗੇ, ਵੱਢੋਗੇ! ਤੁਹਾਡੇ ਭਵਿੱਖ ਦੇ ਯਤਨਾਂ ਲਈ ਤੁਹਾਨੂੰ (Harish Rawat ) ਸ਼ੁਭਕਾਮਨਾਵਾਂ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਕੈਪਟਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਸਮੇਂ ਹਰੀਸ਼ ਰਾਵਤ ਪੰਜਾਬ ਦੇ ਇੰਚਾਰਜ ਸ। ਇਸ ਦੌਰਾਨ ਕੈਪਟਨ ਅਤੇ ਹਰੀਸ਼ ਰਾਵਤ ਵਿਚਾਲੇ ਦੋਸ਼ਾਂ ਦਾ ਦੌਰ ਵੀ ਚੱਲਿਆ।

ਹਰੀਸ਼ ਰਾਵਤ ਨੇ ਕਾਂਗਰਸ 'ਤੇ ਕੀ ਲਾਏ ਦੋਸ਼?

ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਇਕ ਤੋਂ ਬਾਅਦ ਇਕ ਕਈ ਟਵੀਟ ਕੀਤੇ। ਉਨ੍ਹਾਂ ਲਿਖਿਆ ਇਹ ਕੋਈ ਅਜੀਬ ਗੱਲ ਨਹੀਂ ਹੈ ਕਿ ਚੋਣਾਂ ਰੂਪੀ ਸੁਮੰਦਰ 'ਚ ਤੈਰਨਾ ਹੈ। ਸਹਿਯੋਗ ਲਈ ਸੰਗਠਨ ਢਾਂਚਾ ਬਹੁਤੀਆਂ ਥਾਵਾਂ 'ਤੇ ਸਹਿਯੋਗ ਦਾ ਹੱਥ ਵਧਾਉਣ ਦੀ ਬਜਾਏ ਜਾਂ ਤਾਂ ਮੂੰਹ ਮੋੜ ਰਿਹਾ ਹੈ ਜਾਂ ਨਾਂਹ-ਪੱਖੀ ਭੂਮਿਕਾ ਨਿਭਾ ਰਿਹਾ ਹੈ।

ਆਪਣੇ ਅਗਲੇ ਟਵੀਟ 'ਚ ਉਨ੍ਹਾਂ ਲਿਖਿਆ, "ਸੱਤਾ ਨੇ ਕਈ ਮਗਰਮੱਛਾਂ ਨੂੰ ਉੱਥੇ ਛੱਡ ਰੱਖੇ ਹਨਉਨ੍ਹਾਂ ਦੇ ਨੁਮਾਇੰਦੇ ਮੇਰੇ ਹੱਥ-ਪੈਰ ਬੰਨ੍ਹ ਰਹੇ ਹਨ। ਕਈ ਵਾਰ ਮੇਰੇ ਦਿਮਾਗ 'ਚ ਇਹ ਖਿਆਲ ਆ ਰਿਹਾ ਹੈ ਕਿ ਹਰੀਸ਼ ਰਾਵਤ ਹੁਣ ਬਹੁਤ ਹੋ ਗਿਆ ਹੈ।

ਰਾਵਤ ਦੇ ਇਸ ਸਟੈਂਡ ਬਾਰੇ ਕਾਂਗਰਸ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ। ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਰਾਵਤ ਨੂੰ ਉਰਾਖੰਡ ਵਿਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰਾ ਮੰਨਿਆ ਜਾਂਦਾ ਹੈ ਅਤੇ ਮੌਜੂਦਾ ਸਮੇਂ ਵਿਚ ਉਹ ਰਾਜ ਵਿਚ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹਨ।

ਇਹ ਵੀ ਪੜ੍ਹੋ: Gold Silver Price : ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਗਿਰਾਵਟ, ਜਾਣੋ ਅੱਜ ਦਾ ਭਾਅ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Advertisement
for smartphones
and tablets

ਵੀਡੀਓਜ਼

Punjab Hot seat | ਕਿੱਥੇ ਕੀਹਦੇ ਫਸਣਗੇ ਕੀਹਦੇ ਨਾਲ ਸਿੰਙ, ਜਾਣੋ ਪੰਜਾਬ ਦੀਆਂ ਅਹਿਮ ਸੀਟਾਂ ਬਾਰੇCharanjit Channi and Bibi Jagir Kaur| 'ਹੱਦੋਂ ਵੱਧ ਤੂਲ ਦਿੱਤਾ,ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ'-ਚੰਨੀ ਦੇ ਪੱਖ 'ਚ ਆਏ ਬੀਬੀBjp candidate and Farmers | ਕਿਸਾਨਾਂ ਨੇ ਸੰਗਰੂਰ 'ਚ BJP ਦੇ ਅਰਵਿੰਦ ਖੰਨਾ ਘੇਰੇ, ਖੂਬ ਲੱਗੇ ਨਾਅਰੇ !Punjab Lok Sabha election | ਨਾਮਜ਼ਦਗੀਆਂ ਭਰਨ ਜਾ ਅੱਜ ਆਖਰੀ ਦਿਨ, ਕੌਣ-ਕੌਣ ਦਾਖਲ ਕਰੇਗਾ ਕਾਗਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Kisan Protest: ਸ਼ੰਭੂ ਬੈਰੀਅਰ 'ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ

Men Secrets: ਪੁਰਸ਼ਾਂ ਨੂੰ ਇਸ ਗੱਲ ਦਾ ਰਹਿੰਦਾ ਵੱਧ ਖਤਰਾ! ਜਾਣੋ ਕਿਹੜੇ ਰਾਜ਼ ਖੁੱਲ੍ਹਣ ਤੋਂ ਡਰਦੇ

Embed widget