ਪੜਚੋਲ ਕਰੋ

ਦਿਨ 'ਚ ਸੁਫਨੇ ਦਿਖਾ ਹਰੀਸ਼ ਰਾਵਤ ਦਾ ਸਿੱਧੂ ਨੂੰ ਵੱਡਾ ਝਟਕਾ, ਕੀ 2022 ਤਕ ਸਿੱਧੂ ਕਰਨਗੇ ਉਡੀਕ ?

ਸਿੱਧੂ ਦਾ ਦਿਲ ਰੱਖਦਿਆਂ ਨਾਲ ਹੀ ਇਹ ਵੀ ਕਹਿ ਦਿੱਤਾ ਕਿ ਆਉਣ ਵਾਲੇ ਸਮੇਂ 'ਚ ਉਨ੍ਹਾਂ ਲਈ ਕੁਝ ਖਾਸ ਹੋਵੇਗਾ। ਹਰੀਸ਼ ਰਾਵਤ ਨੇ ਪੂਰੀ ਕੋਸ਼ਿਸ਼ ਕੀਤੀ ਸੀ ਕਿ ਸਿੱਧੂ ਦੀ ਪੰਜਾਬ ਸਰਕਾਰ 'ਚ ਵਾਪਸੀ ਹੋ ਸਕੇ ਪਰ ਮੋਗਾ ਰੈਲੀ ਤੋਂ ਬਾਅਦ ਸਿੱਧੂ ਰਾਹੁਲ ਦੀ ਪੂਰੀ ਯਾਤਰਾ 'ਚ ਕਿਤੇ ਵੀ ਦਿਖਾਈ ਨਾ ਦਿੱਤੇ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮਤੰਰੀ ਨਵਜੋਤ ਸਿੱਧੂ ਦੀਆਂ ਉਮੀਦਾਂ 'ਤੇ ਹਾਲ ਦੀ ਘੜੀ ਪਾਣੀ ਫਿਰ ਗਿਆ ਹੈ। ਦਰਅਸਲ ਕੁਝ ਸਮਾਂ ਪਹਿਲਾਂ ਸਿੱਧੂ ਦੀਆਂ ਤਾਰੀਫਾਂ ਕਰਨ ਵਾਲੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਸਿੱਧੂ ਬਾਰੇ ਰਾਏ ਬਦਲ ਗਈ ਹੈ। ਉਨ੍ਹਾਂ ਸਪਸ਼ਟ ਕਰ ਦਿੱਤਾ ਸਿੱਧੂ ਲਈ ਫਿਲਹਾਲ ਪਾਰਟੀ ਤੇ ਸੂਬਾ ਸਰਕਾਰ 'ਚ ਕੋਈ ਥਾਂ ਨਹੀਂ ਪਰ ਭਵਿੱਖ ਵਿੱਚ ਉਹ ਅਹਿਮ ਭੂਮਿਕਾ ਨਿਭਾਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਰਾਵਤ ਨੇ ਇਸ ਵੇਲੇ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ 2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਸਿੱਧੂ ਦੀ ਅਹਿਮ ਭੂਮਿਕਾ ਰਹੇਗੀ। ਉਨ੍ਹਾਂ ਕਿਹਾ ਸਿੱਧੂ ਨੂੰ ਪਾਰਟੀ 'ਚ ਅਹਿਮ ਥਾਂ ਦਿੱਤੀ ਜਾਵੇਗੀ। ਰਾਵਤ ਨੇ ਕਿਹਾ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਵਿਵਾਦ ਸੁਲਝਾਉਣ ਦੀ ਕਿਸੇ ਲੀਡਰ ਨੇ ਕੋਸ਼ਿਸ਼ ਨਹੀਂ ਕੀਤੀ ਪਰ ਅਜਿਹਾ ਕੀਤਾ ਜਾ ਸਕਦਾ ਸੀ। ਉਨ੍ਹਾਂ ਸਿੱਧੂ ਦਾ ਦਿਲ ਰੱਖਦਿਆਂ ਨਾਲ ਹੀ ਇਹ ਵੀ ਕਹਿ ਦਿੱਤਾ ਕਿ ਆਉਣ ਵਾਲੇ ਸਮੇਂ 'ਚ ਉਨ੍ਹਾਂ ਲਈ ਕੁਝ ਖਾਸ ਹੋਵੇਗਾ। ਹਰੀਸ਼ ਰਾਵਤ ਨੇ ਪੂਰੀ ਕੋਸ਼ਿਸ਼ ਕੀਤੀ ਸੀ ਕਿ ਸਿੱਧੂ ਦੀ ਪੰਜਾਬ ਸਰਕਾਰ 'ਚ ਵਾਪਸੀ ਹੋ ਸਕੇ ਪਰ ਮੋਗਾ ਰੈਲੀ ਤੋਂ ਬਾਅਦ ਸਿੱਧੂ ਰਾਹੁਲ ਦੀ ਪੂਰੀ ਯਾਤਰਾ 'ਚ ਕਿਤੇ ਵੀ ਦਿਖਾਈ ਨਾ ਦਿੱਤੇ। ਕਾਰਨ ਇਹੀ ਕਿ ਸਿੱਧੂ ਵੱਲੋਂ ਤਹਿਸ਼ 'ਚ ਆ ਕੇ ਬੋਲਣ ਤੋਂ ਅੰਦਰਖਾਤੇ ਪਾਰਟੀ ਨਰਾਜ਼ ਹੈ। ਖਿੱਚ ਲਓ ਤਿਆਰੀ! ਪੰਜਾਬ 'ਚ ਵੀ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹਣ ਜਾ ਰਹੇ ਸਕੂਲ ਸਿੱਧੂ ਨੇ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੌਰਾਨ ਬੱਧਨੀ ਕਲਾਂ 'ਚ ਖੇਤੀ ਬਿੱਲਾਂ ਖਿਲਾਫ ਬੋਲਦਿਆਂ ਆਪਣੀ ਹੀ ਸਰਕਾਰ 'ਤੇ ਵੀ ਸਵਾਲ ਚੁੱਕ ਦਿੱਤੇ ਸਨ ਜਿਸ ਤੋਂ ਕਾਂਗਰਸ ਇਕ ਵਾਰ ਫਿਰ ਸਿੱਧੂ ਤੋਂ ਨਰਾਜ਼ ਹੈ। ਰਾਵਤ ਨੇ ਕਿਹਾ ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਦੇ ਹੱਥਾਂ 'ਚ ਹੈ ਤੇ ਪੰਜਾਬ ਸਰਕਾਰ 'ਚ ਉਨ੍ਹਾਂ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਨਾ ਹੈ। ਅੱਜ ਦੀ ਤਾਰੀਖ 'ਚ ਸਿੱਧੂ ਲਈ ਪਾਰਟੀ ਜਾਂ ਸਰਕਾਰ 'ਚ ਕੋਈ ਅਹੁਦਾ ਨਹੀਂ ਹੈ। ਹਾਲਾਂਕਿ ਪਹਿਲਾਂ ਇਹ ਕਿਆਸਰਾਈਆਂ ਸਨ ਕਿ ਹੁਣ ਸਿੱਧੂ ਨੂੰ ਕਾਂਗਰਸ ਪਾਰਟੀ ਜਾਂ ਪੰਜਾਬ ਸਰਕਾਰ ਕੋਈ ਅਹਿਮ ਅਹੁਦਾ ਮਿਲ ਸਕਦਾ ਹੈ ਪਰ ਹੁਣ ਇਸ ਚਰਚਾ 'ਤੇ ਹਰੀਸ਼ ਰਾਵਤ ਨੇ ਇਹ ਕਹਿੰਦਿਆਂ ਵਿਰ੍ਹਾਮ ਲਾ ਦਿੱਤਾ ਹੈ ਕਿ ਫਿਲਹਾਲ ਸਿੱਧੂ ਲਈ ਕੋਈ ਅਹੁਦਾ ਨਹੀਂ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget