ਪੜਚੋਲ ਕਰੋ

ਪੰਜਾਬ ਕਾਂਗਰਸ 'ਚ ਕਲੇਸ਼ ਮਗਰੋਂ ਹਰੀਸ਼ ਰਾਵਤ ਨੇ ਸੰਭਾਲੀ ਕਮਾਨ

ਕਾਂਗਰਸ ਦਾ ਆਪਸੀ ਕਲੇਸ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਵਿਧਾਇਕ ਪਰਗਟ ਸਿੰਘ ਨੂੰ ਖੁੱਲ੍ਹੀ ਧਮਕੀ ਨੇ ਪੰਜਾਬ ਦੀ ਰਾਜਨੀਤੀ ਨੂੰ ਇੱਕ ਵਾਰ ਫੇਰ ਗਰਮਾ ਦਿੱਤਾ ਹੈ। ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਫੋਨ 'ਤੇ ਪ੍ਰਤਾਪ ਸਿੰਘ ਬਾਜਵਾ ਨਾਲ ਗੱਲ ਕੀਤੀ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਕਾਂਗਰਸ ਦਾ ਆਪਸੀ ਕਲੇਸ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਵਿਧਾਇਕ ਪਰਗਟ ਸਿੰਘ ਨੂੰ ਖੁੱਲ੍ਹੀ ਧਮਕੀ ਨੇ ਪੰਜਾਬ ਦੀ ਰਾਜਨੀਤੀ ਨੂੰ ਇੱਕ ਵਾਰ ਫੇਰ ਗਰਮਾ ਦਿੱਤਾ ਹੈ। ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਫੋਨ 'ਤੇ ਪ੍ਰਤਾਪ ਸਿੰਘ ਬਾਜਵਾ ਨਾਲ ਗੱਲ ਕੀਤੀ ਹੈ।

ਹਰੀਸ਼ ਰਾਵਤ ਨੇ ਕਿਹਾ, "ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਦੀ ਵੀਜੀਲੈਂਸ ਜਾਂਚ ਕਰਵਾਉਣਾ ਬੇਹੱਦ ਗਲ਼ਤ ਹੈ। ਇਸ ਨਾਲ ਪਾਰਟੀ ਵਿੱਚ ਤਣਾਅ ਵਧੇਗਾ ਤੇ 2022 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ।"

ਉਧਰ ਬਾਜਵਾ ਨੇ ਹਰੀਸ਼ ਰਾਵਤ ਨੂੰ ਕਿਹਾ, "ਹਾਈਕਮਾਨ ਨੂੰ ਇਸ ਪੂਰੇ ਮਾਮਲੇ ਵਿੱਚ ਜਲਦ ਦਖਲ ਦੇਣਾ ਚਾਹੀਦਾ ਹੈ। ਕੋਰੋਨਾ ਕਾਲ ਵਿੱਚ ਆਪਸੀ ਖਿੱਚੋਤਾਣ ਨਾਲ ਸਰਕਾਰ ਦਾ ਲੋਕਾਂ ਵਿੱਚ ਗਲਤ ਸੰਦੇਸ਼ ਜਾ ਰਿਹਾ ਹੈ। ਸਰਕਾਰ ਨੂੰ ਵਿਜੀਲੈਂਸ ਦੀ ਜਾਂਚ ਕਰਵਾਉਣ ਦੀ ਬਜਾਏ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣਾ ਚਾਹੀਦਾ ਹੈ।"

ਇਸ ਮਗਰੋਂ ਹਰੀਸ਼ ਰਾਵਤ ਨੇ ਭਰੋਸਾ ਦਿੱਤਾ ਕਿ ਹਾਈਕਮਾਨ ਜਲਦ ਇਸ ਮਾਮਲੇ ਨੂੰ ਸੁਲਝਾਏਗੀ। ਹਾਈਕਾਮ ਵੀ ਹੁਣ ਇਸ ਮਾਮਲੇ ਨੂੰ ਲੈ ਕੇ ਐਕਟਿਵ ਹੋ ਗਈ ਹੈ। ਹਰੀਸ਼ ਰਾਵਤ ਨੇ ਖੁਦ ਕਮਾਨ ਸੰਭਾਲ ਲਈ ਹੈ। ਹਰੀਸ਼ ਰਾਵਤ ਨੇ ਚਰਨਜੀਤ ਚੰਨੀ, ਪਰਗਟ ਸਿੰਘ ਸਣੇ ਕਈ ਲੀਡਰਾਂ ਨਾਲ ਫੋਨ ਤੇ ਗੱਲ ਕੀਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget