ਪੜਚੋਲ ਕਰੋ

ਕੇਂਦਰ ਸਰਕਾਰ ਪੰਜਾਬ ਨੂੰ ਸਜ਼ਾ ਦੇਣਾ ਚਾਹੁੰਦੀ, ਹਰੀਸ਼ ਰਾਵਤ ਨੇ ਲਾਏ ਇਲਜ਼ਾਮ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਰਾਵਤ ਨੇ ਸੋਮਵਾਰ ਨੂੰ ਭਾਜਪਾ ਤੇ ਕੇਂਦਰ ਸਰਕਾਰ ਉੱਪਰ ਕਈ ਦੋਸ਼ ਲਾਏ।

ਦੋਰਾਹਾ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਰਾਵਤ ਨੇ ਸੋਮਵਾਰ ਨੂੰ ਭਾਜਪਾ ਤੇ ਕੇਂਦਰ ਸਰਕਾਰ ਉੱਪਰ ਕਈ ਦੋਸ਼ ਲਾਏ। ਰਾਵਤ ਨੇ ਪੰਜਾਬ ਅੰਦਰ ਮਾਲ ਗੱਡੀਆਂ ਚਲਾਉਣ ਤੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਵੀ ਕੇਂਦਰ ਸਰਕਾਰ ਸਿਰ ਇਲਜ਼ਾਮ ਮੜੇ। ਕਾਂਗਰਸ ਦੇ ਇੰਚਾਰਜ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ। ਸੋਮਵਾਰ ਨੂੰ ਹਰੀਸ਼ ਰਾਵਤ ਦੋਰਾਹਾ 'ਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁਤਲੇ ਤੇ ਸ਼ਰਧਾਂਜਲੀ ਦੇਣ ਪਹੁੰਚੇ ਸੀ। ਇਸ ਦੌਰਾਨ ਬਿਆਨ ਦਿੰਦੇ ਹੋਏ ਕਿਹਾ "ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ। ਕਿਸਾਨ ਜਨਤਾ ਹੈ ਤੇ ਸਰਕਾਰ ਨੂੰ ਜਨਤਾ ਦੀ ਗੱਲ ਸੁਣਨੀ ਚਾਹੀਦੀ ਹੈ। ਕਿਸਾਨਾਂ ਦੇ ਮਸਲੇ ਦਾ ਕੋਈ ਵਿਚਲਾ ਰਾਹ ਕੱਢਣਾ ਚਾਹੀਦਾ ਹੈ।" ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ, "ਪੰਜਾਬ ਦੇ ਕਿਸਾਨਾਂ ਨੇ ਤਾਂ ਰੇਲ ਟ੍ਰੈਕ ਖਾਲੀ ਕਰ ਦਿੱਤੇ ਪਰ ਫੇਰ ਵੀ ਕੇਂਦਰ ਨੇ ਰੇਲ ਸੇਵਾ ਚਾਲੂ ਨਹੀਂ ਕੀਤੀ।" ਰਾਵਤ ਨੇ ਕਿਹਾ ਕਿ "ਕੇਂਦਰ ਦੇ ਰੇਲ ਮੰਤਰੀ ਨੂੰ ਚਾਹੀਦਾ ਸੀ ਕਿ ਕਿਸਾਨਾਂ ਨਾਲ ਆਪ ਆ ਕੇ ਗੱਲਬਾਤ ਕਰਦੇ ਤੇ ਕੋਈ ਹੱਲ ਕੱਢਦੇ ਪਰ ਬਜਾਏ ਇਸ ਦੇ ਉਹ ਪੰਜਾਬ ਦੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨਾਂ ਦੀ ਸਜ਼ਾ ਦੇਣੀ ਚਾਹੁੰਦੇ ਹਨ।"

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget