ਪੜਚੋਲ ਕਰੋ

ਪਟਿਆਲਾ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ ਹਰੀਸ਼ ਸਿੰਗਲਾ 2 ਦਿਨਾਂ ਪੁਲਿਸ ਰਿਮਾਂਡ 'ਤੇ

ਪਟਿਆਲਾ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ ਹਰੀਸ਼ ਸਿੰਗਲਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਚੰਡੀਗੜ੍ਹ: ਪਟਿਆਲਾ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ ਹਰੀਸ਼ ਸਿੰਗਲਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।ਬੀਤੇ ਕੱਲ੍ਹ ਪਟਿਆਲਾ ਵਿਖੇ ਸ਼ਿਵ ਸੈਨਾ (Shiv Sena) ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਹੋਈ ਝੜਪ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਆਗੂ ਹਰੀਸ਼ ਸਿੰਗਲਾ (Harish Singla) ਨੂੰ ਪੁਲਿਸ ਨੇ ਅੱਜ ਸਵੇਰੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਪਹਿਲਾਂ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢਿਆ ਗਿਆ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਗਈ ਹੈ। 

ਦਰਅਸਲ ਪੰਜਾਬ ਦੇ ਪਟਿਆਲਾ ਵਿੱਚ ਦੋ ਵੱਖ-ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਦੀ ਪੁਲੀਸ ਨਾਲ ਝੜਪ ਹੋ ਗਈ। ਇਹ ਟਕਰਾਅ ਜਲੂਸ ਨੂੰ ਲੈ ਕੇ ਹੋਇਆ ਹੈ। ਪੁਲਿਸ ਵੱਲੋਂ ਰੋਕੇ ਜਾਣ 'ਤੇ ਇਕ ਧੜੇ ਨੇ ਉਨ੍ਹਾਂ 'ਤੇ ਪਥਰਾਅ ਕੀਤਾ ਅਤੇ ਦੂਜੇ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਦੋਵਾਂ ਭਾਈਚਾਰਿਆਂ ਨੂੰ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਸੀ। 
 
ਇਸ ਪੂਰੀ ਘਟਨਾ 'ਚ ਐੱਸਐੱਚਓ ਜ਼ਖਮੀ ਹੋਇਆ, ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ 'ਚ ਜ਼ਖਮੀ ਹੋਏ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਸੀ। ਇਸਦੇ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ।
 
ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ।
 
ਪਟਿਆਲਾ ਵਿੱਚ ਅੱਜ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਨਾਲ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਹਾਲਾਂਕਿ ਪੁਲਿਸ ਵੱਲੋਂ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਪਰ ਸੀਐੱਮ ਭਗਵੰਤ ਮਾਨ ਵੱਲੋਂ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਇਸ ਘਟਨਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ।ਜਿਸ ਵਿੱਚ ਡੀਜੀਪੀ ਵੀਕੇ ਭਵਰਾ ਸਮੇਤ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget