ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਸਾਲਾਨਾ ਜਨਰਲ ਇਜਲਾਸ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ।

ਅੰਮ੍ਰਿਤਸਰ: ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਹਨ। ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ ਨੇ ਪ੍ਰਧਾਨਗੀ ਲਈ ਪੇਸ਼ ਕੀਤਾ। ਵਿਰੋਧੀ ਧਿਰ ਨੇ ਮਿੱਠੂ ਸਿੰਘ ਕਾਨੇਕੇ ਦਾ ਨਾਮ ਪੇਸ਼ ਕੀਤਾ। ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।

">

ਦੱਸ ਦਈਏ ਕਿ ਸ਼ਾਮਚੁਰਾਸੀ ਤੋਂ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਲੇ ਆ ਰਹੇ ਤੇ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਬਾਰੇ ਪਹਿਲਾਂ ਹੀ ਚਰਚਾ ਸੀ। ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਤੇ ਤਜਰਬੇਕਾਰ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਸਾਲਾਨਾ ਜਨਰਲ ਇਜਲਾਸ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ। ਇਹ ਚੋਣ ਵੋਟਿੰਗ ਰਾਹੀਂ ਹੁੰਦੀ ਹੈ ਪਰ ਜੇਕਰ ਵਿਰੋਧੀ ਧਿਰ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕਰਦੀ ਤਾਂ ਬਹੁਮਤ ਵਾਲੀ ਧਿਰ ਦੇ ਉਮੀਦਵਾਰ ਨੂੰ ਹੀ ਪ੍ਰਵਾਨਗੀ ਮਿਲ ਜਾਂਦੀ ਹੈ।

ਸ਼੍ਰੋਮਣੀ ਕਮੇਟੀ ਦੇ ਹਾਊਸ ਵਿੱਚ ਕੁਲ 190 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ ਤੇ 15 ਮੈਂਬਰ ਵੱਖ ਵੱਖ ਸੂਬਿਆਂ ਤੋਂ ਨਾਮਜ਼ਦ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਪੰਜ ਤਖਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ ਹੁੰਦਾ। ਇਸ ਵੇਲੇ ਮੌਜੂਦਾ ਹਾਊਸ ਦੇ ਲਗਪਗ 23 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਤੇ ਦੋ ਮੈਂਬਰਾਂ ਨੇ ਅਸਤੀਫ਼ਾ ਦਿੱਤਾ ਹੋਇਆ ਹੈ।

ਦੱਸ ਦਈਏ ਕਿ ਮੌਜੂਦਾ ਹਾਊਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਮਤ ਹਾਸਲ ਹੈ। ਇਸ ਲਈ ਤੈਅ ਸੀ ਕਿ ਸ਼੍ਰੋਮਣੀ ਅਕਾਲੀ ਵੱਲੋਂ ਹੀ ਅਹੁਦੇਦਾਰ ਚੁਣੇ ਜਾਣਗੇ। ਇਸ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਅਹੁਦੇ ਲਈ ਉਮੀਦਵਾਰ ਚੁਣਨ ਦੇ ਸਾਰੇ ਹੱਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਸਨ।

ਇਹ ਵੀ ਪੜ੍ਹੋ: ਪਰਨੀਤ ਕੌਰ ਵੀ ਛੱਡਣਗੇ ਕਾਂਗਰਸ, ਕੈਪਟਨ ਨੂੰ ਚੁਣਿਆ ਆਪਣਾ ਸਿਆਸੀ 'ਹਮਸਫਰ'

 ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget