Punjab News: ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।

 ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ।

ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।


 


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 


 


 



 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼



 


 


 


ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 


 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 


Iphone ਲਈ ਕਲਿਕ ਕਰੋ



 


Education Loan Information:



Calculate Education Loan EMI