ਪੜਚੋਲ ਕਰੋ

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ

Punjab News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ  ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

Punjab News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ  ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।  ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਹੜ੍ਹਾਂ ਅਤੇ ਮੀਂਹਾਂ ਕਾਰਨ ਹੋਏ ਨੁਕਸਾਨ ਸਬੰਧੀ ਇੱਕ ਵਿਸ਼ੇਸ਼ ਸਰਵੇ ਬਹੁਤ ਜਲਦ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਰੂਰਤ ਅਨੁਸਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਨੂੰ ਯੋਗ ਮੁਰੰਮਤ ਲਈ ਪੈਸਾ ਜਾਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਮੁੜ ਸਿਰਜਨਾ ਲਈ ਵਚਨਬੱਧ ਹਾਂ ਅਤੇ ਸਾਰੇ ਰਲ-ਮਿਲ ਕੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਹਾਂ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget