ਪੜਚੋਲ ਕਰੋ

Punjab News : ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ 2 ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਸ਼ੁਰੂ

Punjab News : ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ

Punjab News : ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ।

ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।ਆਪਣੇ ਭਾਸ਼ਣ ਵਿੱਚ ਡਾ. ਮਨਿੰਦਰ ਸਰਕਾਰੀਆ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਨੇ ਦੇਸ਼ ਦੇ ਵਿਕਾਸ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ।
 
ਜ਼ਿਕਰਯੋਗ ਹੈ ਕਿ ਦੋ ਅਮਰੀਕੀ ਟ੍ਰੇਨਰ 40 ਅੰਗ੍ਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ। ਇਹ ਕੋਰਸ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂ.ਐਸ. ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਕਿ ਵਿਸ਼ਵ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ। 
 
ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ।

ਇਸ ਸਮਾਗਮ ਵਿੱਚ ਯੂ.ਐਸ. ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦਾ ਉਹਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂ.ਐੱਸ. ਅੰਬੈਸੀ ਇਹਨਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।

ਟਾਪ ਹੈਡਲਾਈਨ

Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : AK-47 ਨਾਲ ਗੋਲੀ ਲੱਗਣ ਕਾਰਨ ASI ਦੀ ਮੌਤ,  ਪੁਲਿਸ ਥਾਣੇ 'ਚ ਸਨ ਮੁਨਸ਼ੀ 
Punjab News : AK-47 ਨਾਲ ਗੋਲੀ ਲੱਗਣ ਕਾਰਨ ASI ਦੀ ਮੌਤ,  ਪੁਲਿਸ ਥਾਣੇ 'ਚ ਸਨ ਮੁਨਸ਼ੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget