ਪੜਚੋਲ ਕਰੋ

ਇੱਕ ਮਾਰਚ ਨੂੰ ਹਰਮਨ ਦੇ ਲੱਗੇਗੀ DSP ਦੀ ਫੀਤੀ

ਚੰਡੀਗੜ੍ਹ: ਕ੍ਰਿਕਟਰ ਹਰਮਨਦੀਪ ਕੌਰ ਹੁਣ 1 ਮਾਰਚ ਨੂੰ ਪੰਜਾਬ ਪੁਲਿਸ ਦੇ ਡੀਐਸਪੀ ਦਾ ਅਹੁਦਾ ਸੰਭਾਲੇਗੀ। ਹੁਣ ਤੱਕ ਹਰਮਨ ਦੀ ਨਿਯੁਕਤੀ 'ਚ ਲੱਗਿਆ ਅੜਿੱਕਾ ਖ਼ਤਮ ਹੋ ਚੁੱਕਿਆ ਹੈ ਕਿਉਂਕਿ ਰੇਲਵੇ ਵਿਭਾਗ ਨੇ ਨੌਕਰੀ ਛੱਡਣ ਤੋਂ ਪਹਿਲਾਂ 27 ਲੱਖ ਰੁਪਏ ਦਾ ਬਾਂਡ ਭਰਨ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 27 ਲੱਖ ਰੁਪਏ ਦੀ ਸ਼ਰਤ ਹਟਵਾਉਣ ਲਈ ਕਾਫੀ ਜ਼ੋਰ ਲਾਇਆ ਸੀ। ਉਨ੍ਹਾਂ ਕੇਂਦਰੀ ਰੇਲਵੇ ਮੰਤਰੀ ਨੂੰ ਵੀ ਇਸ ਸਬੰਧੀ ਪੱਤਰ ਲਿਖਿਆ ਸੀ। ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਹੈ ਕਿ ਰੇਲਵੇ ਵਿਭਾਗ ਵੱਲੋਂ ਉਨ੍ਹਾਂ ਨੂੰ ਪੱਤਰ ਮਿਲਿਆ ਹੈ ਜਿਸ 'ਚ ਕਿਹਾ ਗਿਆ ਹੈ ਕਿ ਹਰਮਨਜੀਤ ਕੌਰ ਨੂੰ ਬਾਂਡ ਵਾਲੇ 27 ਲੱਖ ਰੁਪਏ ਭਰਨ ਦੀ ਲੋੜ ਨਹੀਂ। ਉਹ ਆਪਣੇ ਅਗਲੇ ਅਹੁਦੇ 'ਤੇ ਜੁਆਇਨ ਕਰ ਸਕਦੇ ਹਨ। ਇਸੇ ਲਈ ਹੁਣ ਹਰਮਨ ਡੀਐਸਪੀ ਵਜੋਂ ਅਹੁਦਾ ਸੰਭਾਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੈ ਕਿ ਮੰਨੀ-ਪ੍ਰਮੰਨੀ ਕ੍ਰਿਕਟਰ ਹੁਣ ਪੰਜਾਬ ਪੁਲਿਸ ਦਾ ਹਿੱਸਾ ਬਣੇਗੀ। ਉਨ੍ਹਾਂ ਕਿਹਾ ਕਿ ਹਰਮਨ 'ਚ ਬਹੁਤ ਆਤਮ ਵਿਸ਼ਵਾਸ਼ ਹੈ ਤੇ ਉਸ ਦੇ ਵਿਭਾਗ 'ਚ ਆਉਣ ਨਾਲ ਵਿਭਾਗ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਵਿਭਾਗ ਨੇ ਬਹੁਤ ਵਧੀਆ ਫੈਸਲਾ ਲਿਆ ਹੈ ਤੇ ਅਸੀਂ ਤੁਹਾਡੇ ਬਹੁਤ ਬਹੁਤ ਧੰਨਾਵਦੀ ਹਾਂ। ਹਰਮਨਜੀਤ ਕੌਰ ਕ੍ਰਿਕੇਟ ਦੀ ਮੰਨੀ ਪ੍ਰਮੰਨੀ ਖਿਡਾਰੀ ਹੈ ਤੇ ਉਸ ਨੇ ਵਿਸ਼ਵ ਕਿਕੇਟ ਕੱਪ 'ਚ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget