ਪੜਚੋਲ ਕਰੋ

Punjab News: ਹਰਮਨਦੀਪ ਅਗਵਾ ਮਾਮਲੇ ਦਾ ਦੋਸ਼ੀ ਨਵਜੋਤ ਸਿੰਘ ਲਖਨਊ ਹਵਾਈ ਅੱਡੇ 'ਤੇ ਗ੍ਰਿਫ਼ਤਾਰ

ਨਵਜੋਤ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕਰਕੇ ਡੁਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ । ਉਨ੍ਹਾਂ ਇਹ ਵੀ ਦੱਸਿਆ ਕਿ ਬਾਕੇ ਰਹਿਦੇ ਦੋਸ਼ੀਆਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Punjab News: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕੋਟਭਾਈ ਅਗਵਾ ਮਾਮਲੇ ਵਿੱਚ  ਮੁੱਖ ਦੋਸ਼ੀ ਨਵਜੋਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਲਕਾਨਾ ਨੂੰ ਲਖਨਊ ਏਅਰਪੋਰਟ ਤੇ ਡੀਟੇਨ ਕਰਵਾਉਣ ਵਿੱਚ ਸਫਲਤਾ ਹਾਸਿਲ ਕਰ ਲਈ ਹੈ। 

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮਿਤੀ 25.11.2022 ਨੂੰ ਪਿੰਡ ਕੋਟਭਾਈ ਤੋਂ ਇੱਕ ਲੜਕੇ ਹਰਮਨ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਕਰੀਬ 20 ਸਾਲ ਨੂੰ ਨਾ-ਮਾਲੂਮ ਵਿਅਕਤੀਆਂ ਵੱਲੋਂ ਅਗਵਾ ਕਰਕੇ ਉਸੇ ਦਿਨ ਹੀ ਕਤਲ ਕਰਨ ਪਿੱਛੋ ਉਸ ਦੇ ਪਰਿਵਾਰ ਪਾਸੋਂ 30 ਲੱਖ ਦੀ ਫਿਰੋਤੀ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਸਬੰਧੀ ਪੁਲਿਸ ਵੱਲੋਂ ਥਾਣਾ ਕੋਟਭਾਈ ਵਿਖੇ ਨਾਮਾਲੂਮ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ਼ ਕਰਕੇ ਆਧੁਨਿਕ ਤਕਨੀਕਾਂ ਅਤੇ ਖੁਫੀਆਂ ਸੋਰਸਾ ਰਾਂਹੀ ਲਗਾਤਾਰ ਦੋਸ਼ੀਆਂ ਨੂੰ ਟਰੇਸ ਕਰਨ ਲਈ ਕੋਸ਼ਿਸ਼ਾ ਜਾਰੀ ਸਨ। ਜਿਸ ਦੇ ਚੱਲਦਿਆ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਸ ਮੁਕੱਦਮਾ ਦੇ ਦੋਸ਼ੀਆਂ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਅਤੇ  05 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ।

ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਹਰਮਨ ਸਿੰਘ ਦੀ ਲਾਸ਼ ਨੂੰ ਪਿੰਡ ਸ਼ਾਮਖੇੜਾ ਵਿਖੇ ਖੇਤਾ ਵਿੱਚੋਂ ਬ੍ਰਾਮਦ ਕਰ ਲਿਆ ਗਿਆ ਸੀ। ਪ੍ਰੰਤੂ ਇਸ ਮੁਕੱਮਦਾ ਦਾ ਮੁੱਖੀ ਦੋਸ਼ੀ ਨਵਜੋਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਲਕਾਨਾ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮਿਤੀ 03.12.2022 ਨੂੰ ਅਮ੍ਰਿਤਸਰ ਏਅਰਪੋਰਟ ਤੋਂ ਦੁਬਈ ਚਲਾ ਗਿਆ ਸੀ।

ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੇ ਖੁਲਾਸਾ ਕੀਤਾ ਹੈ ਕਿ ਨਵਜੋਤ ਸਿੰਘ ਵੱਲੋਂ ਪਹਿਲਾ ਵੀ ਮਾਰਚ 2022 ਵਿੱਚ ਇੱਕ ਹੋਰ ਲੜਕੇ ਨਿਰਮਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਗੁੜੀ ਸੰਘਰ ਦਾ ਵੀ ਕਤਲ ਕੀਤਾ ਸੀ। ਇਸ ਮੁਕੱਦਮੇ ਵਿੱਚ ਵੀ ਨਵਜੋਤ ਸਿੰਘ ਉੱਕਤ ਪੁਲਿਸ ਨੂੰ ਲੋੜੀਦਾ ਹੈ। 

ਪੁਲਿਸ ਵੱਲੋਂ  ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹਨ ਅਤੇ ਪੁਲਿਸ ਵੱਲੋਂ ਨਵਜੋਤ ਸਿੰਘ ਦਾ ਐਲ.ਓ.ਸੀ ਜਾਰੀ ਕਰਵਾਇਆ ਗਿਆ ਸੀ। ਨਵਜੋਤ ਸਿੰਘ ਆਪਣੀ ਟਿਕਟ ਦਿੱਲੀ ਏਅਰਪੋਰਟ ਦੀ ਬਜਾਏ ਲਖਨਊ ਏਅਰਪੋਰਟ ਦੀ ਕਰਵਾ ਲਈ ਸੀ। ਪ੍ਰੰਤੂ ਨਵਜੋਤ ਸਿੰਘ ਲਖਨਊ ਲੈਂਡ ਕਰਦਿਆਂ ਹੀ ਲਖਨਊ ਏਅਰਪੋਰਟ ਪਰ ਡੀਟੇਨ ਕਰਵਾਕੇ ਇਸ ਦੀ ਗ੍ਰਿਫਤਾਰੀ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪਾਰਟੀ ਭੇਜੀ ਗਈ ਹੈ। 

ਨਵਜੋਤ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕਰਕੇ ਡੁਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ । ਉਹਨਾਂ ਇਹ ਵੀ ਦੱਸਿਆ ਕਿ ਬਾਕੇ ਰਹਿਦੇ ਦੋਸ਼ੀਆਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget