ਪੜਚੋਲ ਕਰੋ

ਹਰਮਨਪ੍ਰੀਤ ਤੋਂ ਨਹੀਂ ਖੁੱਸੇਗਾ ਡੀਐਸਪੀ ਦਾ ਅਹੁਦਾ !

ਚੰਡੀਗੜ੍ਹ: ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਤੋਂ ਡੀਐਸਪੀ ਦਾ ਅਹੁਦਾ ਨਹੀਂ ਖੁੱਸੇਗਾ। ਪੰਜਾਬ ਸਰਕਾਰ ਹਰਮਨਪ੍ਰੀਤ ਨੂੰ ਬੈਚੂਲਰ ਡਿਗਰੀ ਪੂਰੀ ਕਰਨ ਦੀ ਮੌਹਲਤ ਦੇ ਸਕਦੀ ਹੈ। ਉਸ ਵੇਲੇ ਤੱਕ ਹਰਮਨਪ੍ਰੀਤ ਆਨਰੇਰੀ ਰੈਂਕ 'ਤੇ ਪੰਜਾਬ ਪੁਲਿਸ ਵਿੱਚ ਡੀਐਸਪੀ ਬਣੀ ਰਹੇਗੀ। ਮੁੱਖ ਮੰਤਰੀ ਦਫਤਰ ਦੇ ਸੂਤਰਾਂ ਮੁਤਾਬਕ ਹਰਮਨਪ੍ਰੀਤ ਦਾ ਅਹੁਦਾ ਨਹੀਂ ਘਟਾਇਆ ਜਾਵੇਗਾ ਪਰ ਉਸ ਨੂੰ ਬੈਚੂਲਰ ਡਿਗਰੀ ਪੂਰੀ ਕਰਨੀ ਪਏਗੀ।   ਦਰਅਸਲ ਭਾਰਤੀ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਫਰਜ਼ੀ ਡਿਗਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲ਼ੋਂ ਪੁਲਿਸ ਦੇ ਡੀਐਸਪੀ ਅਹੁਦੇ ਤੋਂ ਹਟਾਉਣ ਦੀ ਚਰਚ ਸੀ। ਪਿਛਲੇ ਦਿਨੀਂ ਉਸ ਦੀ ਡਿਗਰੀ 'ਤੇ ਉੱਠੇ ਵਿਵਾਦ ਤੋਂ ਬਾਅਦ ਜਾਂਚ ਵਿੱਚ ਉਸ ਦੀ ਡਿਗਰੀ ਫਰਜ਼ੀ ਪਾਈ ਗਈ ਹੈ। ਹਰਮਨਪ੍ਰੀਤ ਵੱਲੋਂ ਚੌਧਰੀ ਚਰਨ ਸਿੰਘ ਯੂਨੀਵਰਸਿਟੀ ਮੇਰਠ ਤੋਂ ਜਾਰੀ ਪੰਜਾਬ ਪੁਲਿਸ ਵਿੱਚ ਜਮ੍ਹਾ ਕਰਵਾਈ ਗਈ ਗ੍ਰੈਜੂਏਸ਼ਨ ਦੀ ਡਿਗਰੀ ਫਰਜ਼ੀ ਹੈ। ਇਸ ਕਾਰਨ ਮਹਿਕਮੇ ਨੇ ਹਰਮਨਪ੍ਰੀਤ ਨੂੰ ਚਿੱਠੀ ਲਿਖਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਵਿਦਿਅਕ ਯੋਗਤਾ 12ਵੀਂ ਤੱਕ ਹੈ ਤਾਂ ਅਜਿਹੇ 'ਚ ਉਸ ਨੂੰ ਕਾਂਸਟੇਬਲ ਦੀ ਨੌਕਰੀ ਮਿਲ ਸਕਦੀ ਹੈ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ 12ਵੀਂ ਪਾਸ ਨੂੰ ਡੀਐਸਪੀ ਬਣਾਉਣਾ ਪੰਜਾਬ ਪੁਲਿਸ ਦੇ ਨੇਮਾਂ ਤੋਂ ਬਾਹਰ ਹੈ। ਦੂਜੇ ਪਾਸੇ ਹਰਮਨਪ੍ਰੀਤ ਦੇ ਮੈਨੇਜਰ ਨੇ ਕਿਹਾ ਕਿ ਰੇਲਵੇ ਵਿੱਚ ਵੀ ਇਹ ਡਿਗਰੀ ਜਮ੍ਹਾ ਕਰਵਾਈ ਗਈ ਸੀ ਤਾਂ ਇਹ ਫਰਜ਼ੀ ਕਿਵੇਂ ਹੋ ਸਕਦੀ ਹੈ। ਦੱਸ ਦੇਈਏ ਕਿ ਫਰਜ਼ੀ ਡਿਗਰੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਆਰਮਡ ਪੁਲਿਸ ਦੇ ਕਮਾਂਡੈਂਟ ਨੇ ਮੇਰਠ ਯੂਨੀਵਰਸਿਟੀ 'ਚ ਡਿਗਰੀ ਨੂੰ ਜਾਂਚ ਲਈ ਭੇਜਿਆ ਤਾਂ ਯੂਨੀਵਰਸਿਟੀ ਨੇ ਹਰਮਨ ਦੀ ਡਿਗਰੀ ਦੇ ਰਜਿਸਟ੍ਰੇਸ਼ਨ ਨੰਬਰ 'ਤੇ ਕਿਹਾ ਕਿ ਅਜਿਹਾ ਰਜਿਸਟ੍ਰੇਸ਼ਨ ਨੰਬਰ ਹੀ ਨਹੀਂ ਹੁੰਦਾ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget