ਪੜਚੋਲ ਕਰੋ

ਵਿਧਾਇਕ ਪਠਾਨਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਵਿਧਾਇਕ ਸਮੇਤ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (Harmeet Singh Pathanmajra) ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਹਾਈਕੋਰਟ 'ਚ ਸੁਣਵਾਈ ਹੋਈ ਹੈ।

ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (Harmeet Singh Pathanmajra) ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਹਾਈਕੋਰਟ 'ਚ ਸੁਣਵਾਈ ਹੋਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 
 
ਦਰਅਸਲ, ਵਿਧਾਇਕ ਪਠਾਨਮਾਜਰਾ ਨੇ ਕੁੱਝ ਦਿਨ ਪਹਿਲਾਂ ਦੂਜੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਵਾਈ ਸੀ। ਇਸ ਨੂੰ ਰੱਦ ਕਰਨ ਵਿਰੁੱਧ ਪਤਨੀ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਇਸ ਤੋਂ ਪਹਿਲਾਂ ਵਿਧਾਇਕ ਦੀ ਪਤਨੀ ਨੇ ਵੀ ਆਪਣੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਹੁਣ ਇਨ੍ਹਾਂ ਦੋਵਾਂ ਪਟੀਸ਼ਨਾਂ 'ਤੇ 21 ਸਤੰਬਰ ਨੂੰ ਸੁਣਵਾਈ ਹੋਵੇਗੀ।
 
ਇਸ ਤੋਂ ਇਲਾਵਾ ਵਿਧਾਇਕ ਹਰਮੀਤ ਪਠਾਨ ਮਾਜਰਾ MLA Harmeet Pathanmajra ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਪਹਿਲਾਂ ਪਠਾਣ ਮਾਜਰਾ MLA Harmeet Pathanmajra 'ਤੇ ਝੂਠ ਬੋਲ ਕੇ ਵਿਆਹ ਕਰਵਾਉਣ ਦਾ ਆਰੋਪ ਲਗਾਇਆ ਸੀ। ਇਸ ਪਟੀਸ਼ਨ ਵਿੱਚ ਵਿਧਾਇਕ ਦੀ ਪਤਨੀ ਵੱਲੋ ਸੁਰੱਖਿਆ ਦੇਣ ਦੇ ਨਾਲ-ਨਾਲ ਵਿਧਾਇਕ ਹਰਮੀਤ ਪਠਾਨ ਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ। ਜਿਸ ਵਿੱਚ ਉਸ ਨੇ ਆਰੋਪ ਲਗਾਇਆ ਸੀ ਕਿ ਇਸ ਦੀ ਸਰੀਰਕ ਤੇ ਮਾਨਸਿਕ ਸ਼ੋਸਣ ਕੀਤੀ ਗਿਆ।
 
ਕੀ ਹੈ ਪੂਰਾ ਮਾਮਲਾ ?
 
ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਨੇ ਉਨ੍ਹਾਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਧਾਇਕ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕਰਨ ਵਾਲੀ ਔਰਤ ਥਾਣਾ ਜ਼ੀਰਕਪੁਰ ਪੁੱਜੀ ਸੀ। ਔਰਤ ਨੇ ਸ਼ਿਕਾਇਤ ਕੀਤੀ ਸੀ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਧੋਖੇ ਨਾਲ ਉਸ ਨਾਲ ਦੂਜਾ ਵਿਆਹ ਕਰਵਾਇਆ ਅਤੇ ਬਾਅਦ ਵਿਚ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਕਤ ਔਰਤ ਨੇ ਵਿਧਾਇਕ ਪਠਾਨਮਾਜਰਾ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਆਰੋਪ ਵੀ ਲਗਾਏ ਸਨ।
 
ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਇਨ੍ਹਾਂ ਆਰੋਪਾਂ ਤੋਂ ਇਨਕਾਰ ਕੀਤਾ ਹੈ। ਦਰਅਸਲ ਵਿਧਾਇਕ ਪਠਾਨਮਾਜਰਾ ਦਾ ਇੱਕ ਕਥਿਤ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀ। ਜਿਸ ਉੱਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਕਹਿਣਾ ਸੀ ਕਿ ਇਹ ਵੀਡੀਓ ਉਸ ਦੀ ਦੂਜੀ ਪਤਨੀ ਨੇ ਬਣਾਈ ਸੀ ਅਤੇ ਉਸ ਨੇ ਇਹ ਵੀਡੀਓ ਵਾਇਰਲ ਕੀਤੀ ਸੀ। ਵਿਧਾਇਕ ਅਨੁਸਾਰ ਉਸ ਨੇ ਇੱਕ ਸਾਲ ਪਹਿਲਾਂ ਦੂਜਾ ਵਿਆਹ ਕੀਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
Advertisement
ABP Premium

ਵੀਡੀਓਜ਼

ਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣਗੇ ਸੁਖਬੀਰ ਬਾਦਲ, ਫਿਰ ਅਸਤੀਫੇ 'ਤੇ ਹੋਵੇਗਾ ਵਿਚਾਰ
ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣਗੇ ਸੁਖਬੀਰ ਬਾਦਲ, ਫਿਰ ਅਸਤੀਫੇ 'ਤੇ ਹੋਵੇਗਾ ਵਿਚਾਰ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
Embed widget