ਪੜਚੋਲ ਕਰੋ

ਜੀਕੇ ਦੇ ਜਾਣ ਮਗਰੋਂ ਦਿੱਲੀ ਕਮੇਟੀ ਲਈ ਥਾਪਿਆ ਕਾਰਜਕਾਰੀ ਪ੍ਰਧਾਨ

ਚੰਡੀਗੜ੍ਹ: ਮਨਜੀਤ ਸਿੰਘ ਜੀਕੇ ਦੇ ਅਸਤੀਫੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਕਾਰਜਕਾਰੀ ਪ੍ਰਧਾਨ ਥਾਪਿਆ ਹੈ। ਮਨਜੀਤ ਸਿੰਘ ਜੀਕੇ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਵਿੱਚੋਂ ਵੀ ਗੈਰਹਾਜ਼ਰ ਰਹੇ। ਗੁਰਦੁਆਰਾ ਚੋਣਾਂ ਦੇ ਡਾਇਰੈਕਟੋਰੇਟ ਦੀ ਨਿਗਰਾਨੀ ਹੇਠ 29 ਦਸੰਬਰ ਨੂੰ ਡੀਐਸਜੀਐਮਸੀ ਦੀ ਨਵੀਂ ਕਾਰਜਕਾਰੀ ਕਮੇਟੀ ਦਾ ਗਠਨ ਹੋਵੇਗਾ। ਜ਼ਿਕਰਯੋਗ ਹੈ ਕਿ ਗੁਰਦੁਆਰਾ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਮਨਜੀਤ ਸਿੰਘ ਵਿਰੁੱਧ ਵਿੱਤੀ ਬੇਨਿਯਮੀਆਂ ਦੇ ਇਲਜ਼ਾਮ ਲਾਏ ਹਨ। ਅਦਾਲਤ ਨੇ ਪੁਲਿਸ ਨੂੰ ਜੀਕੇ ਖਿਲਾਫ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪਿੱਛੋਂ ਡੀਐਸਜੀਐਮਸੀ ਦੀ ਕਾਰਜਕਾਰਨੀ ਕਮੇਟੀ ਭੰਗ ਹੋ ਗਈ ਸੀ। ਸਿਰਸਾ ਨੇ ਦੱਸਿਆ ਕਿ ਹਾਈਕਮਾਨ ਨੇ ਸਿਰਸਾ ਅਤੇ ਕਾਲਕਾ ਨੂੰ ਅਸਥਾਈ ਤੌਰ 'ਤੇ ਕਮੇਟੀ ਦੇ ਮਾਮਲੇ ਦੇਖਣ ਲਈ ਕਿਹਾ ਹੈ। ਜਦੋਂ ਤੱਕ ਨਵੀਂ ਕਮੇਟੀ ਦਾ ਗਠਨ ਨਹੀਂ ਕੀਤਾ ਜਾਂਦਾ, ਉਦੋਂ ਤਕ ਉਹੀ ਜੀਕੇ ਦੀ ਥਾਂ ਕਮੇਟੀ ਦਾ ਕਾਰਜਭਾਰ ਸੰਭਾਲਣਗੇ। ਹਾਲਾਂਕਿ ਕਾਰਜਕਾਰੀ ਕਮੇਟੀ ਦੀਆਂ ਚੋਣਾਂ ਮਾਰਚ 29, 2019 ਨੂੰ ਹੋਣੀਆਂ ਹਨ, ਪਰ ਹੁਣ ਤਿੰਨ ਮਹੀਨੇ ਪਹਿਲਾਂ ਹੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਐਕਟ -1971 ਦੇ ਇਤਿਹਾਸ ਦੇ 47 ਸਾਲਾਂ ਦੌਰਾਨ ਪਹਿਲੀ ਵਾਰ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਕਾਰਜਕਾਰੀ ਕਮੇਟੀ ਦੀਆਂ ਚੋਣਾਂ ਕਰਾਈਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget