ਪੜਚੋਲ ਕਰੋ

ਹਰਪਾਲ ਚੀਮਾ ਦਾ ਦਾਅਵਾ, ਪੰਜਾਬ 'ਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਈ ਜਾਵੇਗੀ

ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ।

ਚੰਡੀਗੜ੍ਹ: ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ।

ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਮਾਲਕਾਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ। ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਅਤੇ ਦ੍ਰਿੜ੍ਹ ਹਨ।

ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ।  ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ 'ਤੇ ਹੋਵੇਗਾ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ.ਏ.ਪੀ. ਸਿਨਹਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana 'ਚ ਪ੍ਰਵਾਸੀ ਮਜ਼ਦੂਰਾਂ ਨੂੰ ਆਈਡੀ ਪਰੂਫ਼ 'ਤੇ ਮਿਲਣਗੇ ਛੋਟੇ ਸਿਲੰਡਰ , Free Trade LPG ਸਕੀਮ ਸ਼ੁਰੂ, ਆਧਾਰ ਕਾਰਡ ਦਿਖਾ ਕੇ ਮਿਲੇਗਾ ਕੁਨੈਕਸ਼ਨ
Ludhiana 'ਚ ਪ੍ਰਵਾਸੀ ਮਜ਼ਦੂਰਾਂ ਨੂੰ ਆਈਡੀ ਪਰੂਫ਼ 'ਤੇ ਮਿਲਣਗੇ ਛੋਟੇ ਸਿਲੰਡਰ , Free Trade LPG ਸਕੀਮ ਸ਼ੁਰੂ, ਆਧਾਰ ਕਾਰਡ ਦਿਖਾ ਕੇ ਮਿਲੇਗਾ ਕੁਨੈਕਸ਼ਨ
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Attack On MP Convoy: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
Licence Cancellation: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Embed widget