ਪੜਚੋਲ ਕਰੋ

Resignation of AAP MLA: 'ਆਪ' ਵਿਧਾਇਕਾ ਰੂਬੀ ਦੇ ਅਸਤੀਫੇ ਮਗਰੋਂ ਹਰਪਾਲ ਚੀਮਾ ਨੇ ਕੀਤਾ ਵੱਡਾ ਖੁਲਾਸਾ

Punjab News: ਹਰਪਾਲ ਚੀਮਾ ਨੇ ਟਵੀਟ ਕੀਤਾ, ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ।

ਚੰਡੀਗੜ੍ਹ: ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਅਸਤੀਫੇ ਮਗਰੋਂ ਪਾਰਟੀ ਅੰਦਰ ਸਿਆਸਤ ਤੇਜ਼ ਹੋ ਗਈ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਅਸਤੀਫੇ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਧਾਇਕਾ ਰੂਬੀ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਉਹ ਕਾਂਗਰਸ ਜੁਆਇਨ ਕਰ ਰਹੇ ਹਨ।

ਹਰਪਾਲ ਚੀਮਾ ਨੇ ਟਵੀਟ ਕੀਤਾ, ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਵੱਡਾ ਧਮਾਕਾ ਹੋਇਆ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਰਚਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ 'ਤੇ ਆਪਣਾ ਅਸਤੀਫਾ ਪਾ ਕੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ।

ਸੂਤਰਾਂ ਮੁਤਾਬਕ ਅਸਤੀਫ਼ਾ ਦੇਣ ਤੋਂ ਪਹਿਲਾਂ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਲਈ ਚਰਚਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਂਝ ਇਸ ਬਾਰੇ ਵਿਧਾਇਕਾ ਰੂਬੀ ਨੇ ਕੁਝ ਵੀ ਸਪਸ਼ਟ ਨਹੀਂ ਕੀਤਾ।

ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਰੁਪਿੰਦਰ ਕੌਰ ਰੂਬੀ ਆਪਣੇ ਇਲਾਕੇ ਵਿੱਚ ਸਰਗਰਮ ਨਜ਼ਰ ਨਹੀਂ ਆ ਰਹੀ ਸੀ। ਉਹ ਨਾ ਹੀ ਕਿਸੇ ਪਾਰਟੀ ਦੇ ਪ੍ਰੋਗਰਾਮ ਵਿੱਚ ਨਜ਼ਰ ਆਏ ਸਨ। ਇਸ ਤੋਂ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋ: AAP Punjab: ਚੋਣਾਂ ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ 'ਚ ਵੱਡਾ ਧਮਾਕਾ, ਵਿਧਾਇਕਾ ਦੇ ਅਸਤੀਫੇ ਮਗਰੋਂ ਘਮਾਸਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget