ਪੜਚੋਲ ਕਰੋ

ਸਿੱਧੂ ਦੇ ਪਿੱਛੇ-ਪਿੱਛੇ ਸਿਆਸਤਦਾਨ, ਬੈਂਸ ਮਗਰੋਂ 'ਆਪ' ਨੇ ਕੀਤੀ ਵੱਡੀ ਪੇਸ਼ਕਸ਼

ਸਿਮਰਜੀਤ ਬੈਂਸ ਵੱਲੋਂ ਸਿੱਧੂ ਨੂੰ 2022 ਵਿਧਾਨ ਸਭਾ ਚੋਣਾਂ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਬਾਰੇ ਟਿੱਪਣੀ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਉਹ ਮੁਹੱਲਾ ਪਾਰਟੀ ਹੈ ਪਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਲੁਧਿਆਣਾ: ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਨਵਜੋਤ ਸਿੱਧੂ ਨੂੰ ਦਿੱਤਾ ਆਮ ਆਧਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੀ ਸਿੱਧੂ ਨੂੰ ਪੀਡੀਏ ਵਿੱਚ ਬਤੌਰ ਮੁੱਖ ਮੰਤਰੀ ਉਮੀਦਵਾਰ ਆਉਣ ਦੀ ਪੇਸ਼ਕਸ਼ ਕਰ ਚੁੱਕੇ ਹਨ। ਲੋਕ ਸਭਾ ਚੋਣਾਂ ਦੇ ਵਿੱਚ ਮਾੜੇ ਪ੍ਰਦਰਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚਿੰਤਨ ਕਰਨ ਲਈ ਅੱਜ ਲੁਧਿਆਣਾ ਵਿੱਚ ਬੈਠਕ ਰੱਖੀ ਗਈ, ਜਿਸ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਣੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਜਿੱਥੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ। ਚੀਮਾ ਨੇ ਕਿਹਾ ਕਿ ਇਸ ਬੈਠਕ ਦੇ ਵਿੱਚ ਮੁੱਖ ਤੌਰ 'ਤੇ ਲੁਧਿਆਣਾ ਦੇ ਜਿਹੜੇ ਜਿਹੜੇ ਖੇਤਰ ਵਿੱਚ ਆਮ ਆਦਮੀ ਪਾਰਟੀ ਪਛੜੀ ਹੈ ਉਸ ਦੇ ਚਿੰਤਨ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਇਸ ਮੌਕੇ ਉਨ੍ਹਾਂ ਮੁਕਤਸਰ ਦੇ ਵਿੱਚ ਇੱਕ ਔਰਤ ਨਾਲ ਕਾਂਗਰਸੀ ਕੌਂਸਲਰ ਦੇ ਭਰਾ ਵੱਲੋਂ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਹਰਪਾਲ ਚੀਮਾ ਨੇ ਬਿਜਲੀ ਦੀਆਂ ਵਧੀਆਂ ਦਰਾਂ ਬਾਰੇ ਵੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਵੀ ਦਿੱਲੀ ਦੀ ਤਰਜ਼ ਤੇ ਬਿਜਲੀ ਦੀਆਂ ਕੀਮਤਾਂ 'ਚ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਆਮ ਆਦਮੀ ਪਾਰਟੀ ਬਿਜਲੀ ਅੰਦੋਲਨ ਵੀ ਸ਼ੁਰੂ ਕਰੇਗੀ। ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮਹਿਕਮੇ ਦੇ ਸੁਧਾਰ ਲਈ ਵਿਭਾਗ ਦਾ ਕਾਰਜਕਾਲ ਸੰਭਾਲਣਾ ਚਾਹੀਦਾ ਹੈ। ਉੱਧਰ ਸਿਮਰਜੀਤ ਬੈਂਸ ਵੱਲੋਂ ਸਿੱਧੂ ਨੂੰ 2022 ਵਿਧਾਨ ਸਭਾ ਚੋਣਾਂ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਬਾਰੇ ਟਿੱਪਣੀ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਉਹ ਮੁਹੱਲਾ ਪਾਰਟੀ ਹੈ ਪਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ 'ਆਪ' ਸਿੱਧੂ ਨੂੰ ਕਿਹੜਾ ਅਹੁਦਾ ਦੇਵੇਗੀ, ਇਸ ਬਾਰੇ ਉਨ੍ਹਾਂ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget