ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਚੋਣਾਂ 'ਤੇ ਅਕਾਲੀ ਦਲ ਦਾ ਕਿਉਂ ਉੱਡਿਆ ਰੰਗ? 'ਆਪ' ਵੱਲੋਂ ਦੋਗਲੀ ਨੀਤੀ ਕਾਰਾਰ

ਚੰਡੀਗੜ੍ਹ: ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਮੇ ਸਮੇਂ ਤੋਂ ਬਕਾਇਆ ਪਈਆਂ ਚੋਣਾਂ ਦੇ ਮਾਮਲੇ 'ਤੇ ਅਕਾਲੀ ਦਲ ਦੇ ਦੋਗਲੇ ਹੋਣ ਦਾ ਦਾਅਵਾ ਕੀਤਾ। ਚੀਮਾ ਨੇ ਕਿਹਾ ਕਿ ਜਦ ਐਚਐਸ ਫੂਲਕਾ ਨੇ ਚੋਣਾਂ ਤੁਰੰਤ ਕਰਾਉਣ ਸਬੰਧੀ ਮਤੇ ਪੇਸ਼ ਕੀਤਾ ਤਾਂ ਅਕਾਲੀ ਲਾ-ਜਵਾਬ ਹੀ ਹੋ ਗਏ। ਉਨ੍ਹਾਂ ਕਿਹਾ ਕਿ ਜਦ ਫੂਲਕਾ ਵੱਲੋਂ ਲਿਆਂਦੇ ਗਏ ਮਤੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਮਰਥਨ ਕੀਤਾ ਤਾਂ ਬਿਕਰਮ ਮਜੀਠੀਆ ਸਮੇਤ ਅਕਾਲੀਆਂ ਦੇ ਮੂੰਹ ਹੀ ਉੱਤਰ ਗਏ। ਉਨ੍ਹਾਂ ਕਿਹਾ ਕਿ ਅਕਾਲੀ ਵਿਧਾਇਕ ਇਸ ਮਤੇ ਦਾ ਨਾ ਵਿਰੋਧ ਕਰ ਸਕੇ ਤੇ ਨਾ ਹੀ ਇਨ੍ਹਾਂ ਨੇ ਸਮਰਥਨ ਕੀਤਾ। ਚੀਮਾ ਨੇ ਕਿਹਾ ਕਿ ਅਕਾਲੀਆਂ ਦੀ ਅਜਿਹੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਸਪੀਕਰ ਰਾਹੀਂ ਅਕਾਲੀ ਵਿਧਾਇਕਾਂ ਦੇ ਨਾਂ ਲੈ-ਲੈ ਕੇ ਪੁੱਛਿਆ ਕਿ ਕੀ ਉਹ ਮਤੇ ਦਾ ਵਿਰੋਧ ਕਰਦੇ ਹਨ ਜਾਂ ਸਮਰਥਨ ਕਰਦੇ ਹਨ, ਸਦਨ 'ਚ ਸਥਿਤੀ ਸਪੱਸ਼ਟ ਕਰਨ। ਚੀਮਾ ਨੇ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਸਥਿਤੀ ਸਪਸ਼ਟ ਕਰਨ ਦੀ ਥਾਂ 'ਆਪ' ਤੇ ਫੂਲਕਾ 'ਤੇ ਹੀ ਕਾਂਗਰਸ ਨਾਲ ਮਿਲੇ ਹੋਣ ਦੇ ਬੇਬੁਨਿਆਦ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ। ਜਦਕਿ ਐਚਐਸ ਫੂਲਕਾ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੇ ਜਵਾਬ 'ਚ ਮਿਲੇ ਪੱਤਰ ਨੂੰ ਬੀਤੇ ਕੱਲ੍ਹ 13 ਫਰਵਰੀ ਨੂੰ ਸਦਨ ਦੇ ਟੇਬਲ 'ਤੇ ਰੱਖ ਦਿੱਤਾ ਸੀ। ਇਸ ਦੇ ਆਧਾਰ 'ਤੇ ਅੱਜ ਮਤਾ ਪੇਸ਼ ਕੀਤਾ ਗਿਆ। ਚੀਮਾ ਨੇ ਕਿਹਾ ਕਿ ਬਾਦਲਾਂ ਦੇ ਦੋਗਲੇ ਚਿਹਰੇ ਦੀ ਹੱਦ ਉਦੋਂ ਹੋ ਗਈ ਜਦੋਂ ਐਸਜੀਪੀਸੀ ਦੀਆਂ ਚੋਣਾਂ 'ਤੇ ਸਦਨ 'ਚ ਮਤੇ ਸਮੇਂ ਚੁੱਪ ਰਹੇ ਪਰ ਬਾਹਰ ਮੀਡੀਆ ਸਾਹਮਣੇ ਐਸਜੀਪੀਸੀ ਚੋਣਾਂ ਦਾ ਸਮਰਥਨ ਕਰਦੇ ਨਜ਼ਰ ਆਏ।

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget