ਪੜਚੋਲ ਕਰੋ

ਆਪ 'ਚ All is not well, ਹਰਪਾਲ ਚੀਮਾ ਦੇ ਬਿਆਨਾਂ ਤੋਂ ਭਵਿੱਖ 'ਚ ਫੇਰਬਦਲ ਦੀ ਸੰਭਾਵਨਾ ਜਾਪਦੀ : ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਕਿਹਾ ਕਿ ਉਹ ਗੁਰੂ ਘਰ ਵਿਖੇ ਸ਼ੁਕਰਾਨਾ ਕਰਨ ਆਏ ਹਨ। ਉਨਾਂ 'ਤੇ ਜੋ ਝੂਠੇ ਕੇਸ ਪਾਏ ਸਨ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਕਿਹਾ ਕਿ ਉਹ ਗੁਰੂ ਘਰ ਵਿਖੇ ਸ਼ੁਕਰਾਨਾ ਕਰਨ ਆਏ ਹਨ। ਉਨਾਂ 'ਤੇ ਜੋ ਝੂਠੇ ਕੇਸ ਪਾਏ ਸਨ ਪਰ ਸੰਗਤਾਂ ਦੀਆਂ ਅਰਦਾਸਾਂ ਤੇ ਗੁਰੂ ਨੇ ਉਨਾਂ 'ਤੇ ਕ੍ਰਿਪਾ ਕੀਤੀ। ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਹਾਲਾਤਾਂ ਬਾਰੇ ਕਿਹਾ ਕਿ 'ਆਲ ਇਜ ਨਾਟ ਵੈੱਲ' ਕਿਉਂਕਿ ਭਗਵੰਤ ਮਾਨ ਨੂੰ ਬਦਲਣ ਦੀ ਗੱਲ ਵੀ ਚੱਲ ਰਹੀ ਹੈ ਤੇ ਆਪ ਦੇ ਵਿਧਾਇਕ ਹਰ ਬਿਆਨ ਮੁੱਖ ਮੰਤਰੀ ਦੇ ਬਿਆਨ ਦੇ ਉਲਟ ਦੇ ਰਹੇ ਹਨ।

ਮੁੱਖ ਮੰਤਰੀ ਨੇ ਪਹਿਲਾਂ ਅਗਨੀਪੱਥ ਦੇ ਖਿਲਾਫ ਵਿਧਾਨ ਸਭਾ 'ਚ ਮਤਾ ਲਿਆਂਦਾ ਤੇ ਬਾਅਦ 'ਚ ਡੀਸੀਜ ਨੂੰ ਪੱਤਰ ਲਿਖ ਕੇ ਕਿਹਾ ਕਿ ਅਗਨੀਪੱਥ ਦੀ ਭਰਤੀ 'ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਮਜੀਠੀਆ ਨੇ ਕਿਹਾ ਕਿ ਜਿਵੇਂ ਹਰਪਾਲ ਚੀਮਾ ਦੇ ਬਿਆਨ ਆ ਰਹੇ ਹਨ ਤਾਂ ਇਸ ਨਾਲ ਭਵਿੱਖ 'ਚ ਫੇਰਬਦਲ ਦੀ ਸੰਭਾਵਨਾ ਜਾਪਦੀ ਹੈ। 

ਭਗਵੰਤ ਮਾਨ ਦੇ ਜਰਮਨੀ ਏਅਰਪੋਰਟ 'ਤੇ ਹੋਏ ਹੰਗਾਮੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਸੱਦੇ ਇਜਲਾਸ 'ਤੇ ਸੀਅੇੈਮ ਨਾ ਪੁੱਜਣ , ਇਸਦੇ ਸਾਫ ਸੰਕੇਤ ਹਨ ਕਿ ਕੋਈ ਗੜਬੜ ਤਾਂ ਹੈ ਤੇ ਵਿਅੰਗ ਕੀਤਾ ਕਿ ਜਹਾਜ ਚੜਨ ਵੇਲੇ ਸੀਅੇੈਮ ਕੋਲੋਂ ਵੱਧ ਖਾਦਾ ਪੀਤਾ ਗਿਆ ,ਜਿਸ ਕਰਕੇ ਉਨਾਂ ਨੂੰ ਡੀਪਲੇਨ ਕਰ ਦਿੱਤਾ ਤੇ ਇਸੇ ਕਰਕੇ ਉਹ ਪੁੱਜ ਨਹੀਂ ਸਕੇ, ਜੋ ਨਮੋਸ਼ੀ ਦੀ ਗੱਲ ਹੈ ਕਿਉੰਕਿ ਸੀਅੇੈਮ ਦਾ ਸਾਰੇ ਸਟਾਫ ਦਾ ਸਾਮਾਨ ਵੀ ਏਅਰਪੋਰਟ 'ਤੇ ਉਤਾਰਣਾ ਪਿਆ। 

ਸੀਅੇੈਮ ਦੇ ਜਰਮਨੀ ਦੇ ਫੇਰੇ ਨੇ ਪੰਜਾਬ ਤੇ ਪੰਜਾਬੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਵਾਇਆ ਹੈ ਕਿਉੰਕਿ ਪਹਿਲਾਂ ਬੀਅੇੈਮਡਬਲਿਊ ਨੇ ਸਾਫ ਪੰਜਾਬ 'ਚ ਨਿਵੇਸ਼ ਕਰਨ ਤੋਂ ਸਾਫ ਮਨਾ ਕਰ ਦਿੱਤਾ। ਸਿੰਚਾਈ ਘਪਲੇ 'ਚ ਦੋ ਸਾਬਕਾ ਅਕਾਲੀ ਵਜੀਰਾਂ ਨੂੰ ਆਏ ਨੋਟਿਸਾਂ 'ਤੇ ਮਜੀਠੀਆ ਨੇ ਕਿਹਾ ਕਿ ਜੋ ਏਨਾ ਦਾ ਘਿਰਾਓ ਕਰਦਾ ਹੈ, ਉਸਦੇ ਖਿਲਾਫ ਉਹ ਅਜਿਹੀ ਕਾਰਵਾਈ ਕਰਦਾ ਹੈ ਤੇ ਜੋ ਕਰਨਾ ਸਰਕਾਰ ਕਰੇ ਪਰ ਅਖੀਰ ਸੱਚ ਦੀ ਜਿੱਤ ਹੁੰਦੀ ਹੈ ਤੇ ਪਹਿਲਾਂ ਜਿਨਾਂ ਨੂੰ ਨੋਟਿਸ ਆਏ ਉਹ ਟਿਪਣੀ ਕਰਨ। ਮਜੀਠੀਆ ਨੇ ਕੈਪਟਨ ਨੂੰ ਭਾਜਪਾ 'ਚ ਜਾਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ ਜੋ ਕੁਝ ਹੋਇਆ, ਉਸ ਦੀ ਨਿਰਪੱਖ ਜਾਂਚ ਹੋਣੀ ਜਰੂਰੀ ਹੈ। ਸੂਬੇ 'ਚ ਨਸ਼ਿਆਂ ਦੇ ਹਾਲਾਤ 'ਤੇ ਨਾਜਾਇਜ ਮਾਇਨਿੰਗ ਨੇ ਸਰਕਾਰ ਦੇ ਦਾਵਿਆਂ ਦੀ ਪੋਲ ਖੋਲ ਦਿੱਤੀ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget