ਪੜਚੋਲ ਕਰੋ

ਮਾਨਸ਼ਾਹੀਆ ਦੇ ਅਸਤੀਫ਼ੇ ਬਾਅਦ ਬੋਲੇ ਚੀਮਾ, 'ਕੁਰਸੀ ਜਾਂਦੀ ਤਾਂ ਜਾਏ, ਅਸੂਲ ਨਹੀਂ ਛੱਡਣੇ'

ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੇ ਲੀਡਰ ਦੀ ਕੁਰਸੀ 'ਤੇ ਖ਼ਤਰੇ ਦੇ ਬੱਦਲ ਮੰਡਰੀ ਰਹੇ ਹਨ। ਇਸ 'ਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਸੂਲਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕੁਰਸੀ ਜਾਂਦੀ ਤਾਂ ਜਾਏ, ਪਰ ਉਹ ਆਪਣੇ ਅਸੂਲ ਨਹੀਂ ਛੱਡਣਗੇ।

ਚੰਡੀਗੜ੍ਹ: ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਅਸਤੀਫ਼ੇ ਪਿੱਛੋਂ ਸੁਖਪਾਲ ਖਹਿਰਾ ਨੇ ਸਪੀਕਰ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ ਹੈ। ਇਸ ਪਿੱਛੋਂ ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੇ ਲੀਡਰ ਦੀ ਕੁਰਸੀ 'ਤੇ ਖ਼ਤਰੇ ਦੇ ਬੱਦਲ ਮੰਡਰੀ ਰਹੇ ਹਨ। ਇਸ 'ਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਸੂਲਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕੁਰਸੀ ਜਾਂਦੀ ਤਾਂ ਜਾਏ, ਪਰ ਉਹ ਆਪਣੇ ਅਸੂਲ ਨਹੀਂ ਛੱਡਣਗੇ। ਦੱਸ ਦੇਈਏ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਬੰਧਤ ਖ਼ਬਰ: ਮਾਨਸ਼ਾਹੀਆ ਦਾ 'ਆਪ' ਨੂੰ ਦੂਹਰਾ ਝਟਕਾ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਤੇ ਪਾਰਟੀ ਨੂੰ ਕੋਈ ਪਰਵਾਹ ਨਹੀਂ ਹੀ ਕਿ ਵਿਰੋਧੀ ਧਿਰ ਦੇ ਲੀਡਰ ਦੀ ਕੁਰਸੀ ਰਹਿੰਦੀ ਹੈ ਜਾਂ ਨਹੀਂ, ਪਰ ਉਹ ਅਸੂਲ ਨਹੀਂ ਛੱਡਣਗੇ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਪਹਿਲਾਂ ਅਸੂਲਾਂ ਕਰਕੇ 49 ਦਿਨਾਂ ਦੀ ਸਰਕਾਰ ਛੱਡ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਹ ਅਸੂਲ ਨਹੀਂ ਛੱਡਣਗੇ। ਇਹ ਵੀ ਪੜ੍ਹੋ: ਮਾਨਸ਼ਾਹੀਆ ਦੇ ਝਟਕੇ ਮਗਰੋਂ ਭਗਵੰਤ ਨੇ ਕੱਢੀ ਭੜਾਸ, ਖਹਿਰਾ 'ਤੇ ਵੱਡੇ ਇਲਜ਼ਾਮ ਚੀਮਾ ਨੇ ਕਿਹਾ ਕਿ ਮਾਨਸ਼ਾਹੀਆ ਦੇ ਅਸਤੀਫ਼ੇ ਤੋਂ ਸਪਸ਼ਟ ਹੈ ਕਿ 'ਆਪ' ਦੀ ਟਿਕਟ ਤੋਂ ਜਿਹੜੇ ਲੀਡਰ ਜਿੱਤੇ ਸੀ, ਉਹ ਲਾਲਚ ਤੇ ਪੈਸੇ ਕਰਕੇ ਪਾਰਟੀ ਛੱਡ ਕੇ ਜਾ ਰਹੇ ਹਨ। ਅਜਿਹੇ ਲੋਕਾਂ ਨੂੰ ਲੋਕ ਸਬਕ ਸਿਖਾਉਣਗੇ। ਜਦੋਂ ਵੀ ਅਜਿਹੇ ਲੋਕ ਦੁਬਾਰਾ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਦੀ ਅਦਾਲਤ ਵਿੱਚ ਆਉਣਗੇ ਤਾਂ ਲੋਕ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜੀਤਾ ਫਰੰਟ ਬਣਾਇਆ ਸੀ। ਪਹਿਲਾਂ ਸੁਖਪਾਲ ਖਹਿਰਾ ਇਸ ਨੂੰ ਤੋੜਨ ਦੀ ਕੋਸ਼ਿਸ਼ ਕਰ ਚੁੱਕੇ ਸਨ।

ਟਾਪ ਹੈਡਲਾਈਨ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget