ਪੜਚੋਲ ਕਰੋ

ਹਰਪਾਲ ਚੀਮਾ ਵੱਲੋਂ 1500 ਕਰੋੜ ਦੇ ਘਪਲੇ ਦਾ ਖ਼ੁਲਾਸਾ

ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਖ਼ੁਲਾਸਾ ਕੀਤਾ ਕਿ ਪੰਜਾਬ ਵਿੱਚ ਸਰਕਾਰੀ ਅਫ਼ਸਰਾਂ ਨੇ ਪਲਾਟਾਂ ਰਾਹੀਂ 1500 ਕਰੋੜ ਦਾ ਘਪਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਘਪਲੇ ਦੀ ਜਾਂਚ ਵੀ ਕੀਤੀ ਪਰ ਅਫ਼ਸਰਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ।

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਖ਼ੁਲਾਸਾ ਕੀਤਾ ਕਿ ਪੰਜਾਬ ਵਿੱਚ ਸਰਕਾਰੀ ਅਫ਼ਸਰਾਂ ਨੇ ਪਲਾਟਾਂ ਰਾਹੀਂ 1500 ਕਰੋੜ ਦਾ ਘਪਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਘਪਲੇ ਦੀ ਜਾਂਚ ਵੀ ਕੀਤੀ ਪਰ ਅਫ਼ਸਰਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ।

ਚੀਮਾ ਨੇ ਕਿਹਾ ਕਿ ਪੰਜਾਬ ਸਮਾਲ ਸਕੇਲ ਇੰਡਸਟਰੀ ਤੇ ਐਕਸਪੋਰਟ ਕਾਰਪੋਰੇਸ਼ਨ ਵਿੱਚ ਪਲਾਟਾਂ ਦਾ ਵੱਡਾ ਘਪਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ।4 ਅਪਰੈਲ, 2018 ਨੂੰ ਵਿਜੀਲੈਂਸ ਦਾ ਇਕਨੋਮਿਕ ਵਿੰਗ ਜਾਂਚ ਕਰ ਰਿਹਾ ਸੀ। ਅਧਿਕਾਰੀਆਂ ਨੇ ਇੰਡਸਟਰੀਅਲ ਵਿਭਾਗ ਦੇ ਪਲਾਟ ਆਪਣੇ ਨਾਂ ਕਰਵਾਏ ਹਨ। ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ।

ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਜਾਂਚ ਕੀਤੀ ਹੈ, ਜਿਸ ਵਿੱਚ ਕਈ ਅਧਿਕਾਰੀ ਦੋਸ਼ੀ ਪਾਏ ਗਏ ਪਰ ਜਦੋਂ ਇਸ ਮਾਮਲੇ ਦੀ ਰਿਪੋਰਟ ਸਰਕਾਰ ਸਾਹਮਣੇ ਪੇਸ਼ ਹੋਈ ਤਾਂ ਬਾਅਦ 'ਚ ਰਾਹੁਲ ਭੰਡਾਰੀ ਦੀ ਅਗਵਾਈ 'ਚ ਬਣੀ ਕਮੇਟੀ ਨੇ ਸਭ ਨੂੰ ਕਲੀਨ ਚਿੱਟ ਦੇ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ 20 ਸਾਲ ਦਾ ਰਿਕਾਰਡ ਸੀਲ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੈਂਕ ਦਿੱਤੇ ਜਾਣ ਬਾਰੇ ਚੀਮਾ ਨੇ ਕਿਹਾ ਕਿ ਇਸ ਰਾਹੀਂ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਤੋਂ ਆਏ ਬਲਦੇਵ ਕੁਮਾਰ 'ਤੇ ਚੀਮਾ ਨੇ ਕਿਹਾ ਕਿ ਸਰਕਾਰ ਨੂੰ ਜਾਂਚ ਕਰਕੇ ਉਸ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਦਿੱਲੀ ਗਏ ਹਨ ਤੇ ਉਹ ਹਮੇਸ਼ਾ ਪਾਰਟੀ ਨਾਲ ਹਨ, ਸਾਡੇ 'ਚ ਕੋਈ ਮਤਭੇਦ ਨਹੀਂ।

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget