ਪੜਚੋਲ ਕਰੋ

ਅਸੀਂ ਤਾਂ ਪਹਿਲਾਂ ਹੀ ਕਹਿੰਦੇ ਸੀ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰੀਏ...., ਡੱਲੇਵਾਲ ਦੇ ਮਰਨ ਵਰਤ ਖ਼ਤਮ ਕਰਨ 'ਤੇ ਹਰਪਾਲ ਚੀਮਾ ਦੀ ਟਿੱਪਣੀ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੰਜਾਬ ਦੇ ਵਿਧਾਇਕਾਂ ਮੰਤਰੀਆਂ ਤੇ ਮੁੱਖ ਮੰਤਰੀ ਦੇ ਘਰ ਕੀਤੇ ਪ੍ਰਦਰਸ਼ਨਾਂ ਨੂੰ ਲੈ ਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਹਰ ਵਾਰ ਕਿਸਾਨਾਂ ਨੂੰ ਕਹਿੰਦੇ ਹਾਂ ਕਿ ਹਰ ਮਸਲੇ ਦਾ ਹੱਲ ਬੈਠ ਕੇ ਹੁੰਦਾ ਹੈ ਇਸ ਤਰੀਕੇ ਨਾਲ ਸੜਕਾਂ ਰੋਕਣੀਆਂ ਜਾਂ ਪ੍ਰਦਰਸ਼ਨ ਕਰਨੇ ਸਹੀ ਨਹੀਂ ਹਨ।

Farmer Protest:   ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ। ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ 'ਤੇ ਮਰਨ ਵਰਤ ਖ਼ਤਮ ਕਰ ਦਿੱਤਾ ਗਿਆ ਹੈ। 

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਖ਼ਤਮ ਕਰਨ ਤੋਂ ਬਾਅਦ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਦਾ ਸੁਆਗਤ ਕੀਤਾ ਹੈ। ਇਸ ਦੇ ਨਾਲ ਹੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਤਾਂ ਪਹਿਲੇ ਦਿਨ ਤੋਂ ਕਹਿ ਰਹੇ ਸੀ ਕਿ ਤੁਹਾਡੀਆਂ ਮੰਗਾਂ ਕੇਂਦਰ ਤੋਂ ਹਨ ਤੇ ਇਸ ਨੂੰ ਲੈ ਕੇ ਪੰਜਾਬ ਵਿੱਚ ਮਾਹੌਲ ਖ਼ਰਾਬ ਨਾ ਕੀਤਾ ਜਾਵੇ।

ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੰਜਾਬ ਦੇ ਵਿਧਾਇਕਾਂ ਮੰਤਰੀਆਂ ਤੇ ਮੁੱਖ ਮੰਤਰੀ ਦੇ ਘਰ ਕੀਤੇ ਪ੍ਰਦਰਸ਼ਨਾਂ ਨੂੰ ਲੈ ਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਹਰ ਵਾਰ ਕਿਸਾਨਾਂ ਨੂੰ ਕਹਿੰਦੇ ਹਾਂ ਕਿ ਹਰ ਮਸਲੇ ਦਾ ਹੱਲ ਬੈਠ ਕੇ ਹੁੰਦਾ ਹੈ ਇਸ ਤਰੀਕੇ ਨਾਲ ਸੜਕਾਂ ਰੋਕਣੀਆਂ ਜਾਂ ਪ੍ਰਦਰਸ਼ਨ ਕਰਨੇ ਸਹੀ ਨਹੀਂ ਹਨ।

ਜ਼ਿਕਰ ਕਰ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਖ਼ਤਮ ਕਰਦਿਆਂ ਵੱਡਾ ਖ਼ੁਲਾਸਾ ਕੀਤਾ ਕਿ ਸਰਕਾਰ ਨੇ ਸਾਡੇ 'ਤੇ ਬਹੁਤ ਵੱਡਾ ਹਮਲਾ ਕੀਤਾ ਹੈ। ਲਹਿਰ ਚੱਲ ਰਹੀ ਹੈ, ਜਾਰੀ ਰਹੇਗੀ ਤੇ ਅੰਤ ਤੱਕ ਜਾਰੀ ਰਹੇਗੀ। ਆਪ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸਰਕਾਰ ਇਹ ਕਿਉਂ ਕਹਿ ਰਹੀ ਹੈ ਕਿ ਸੜਕ ਖੋਲ੍ਹਣਾ ਉਦਯੋਗਪਤੀਆਂ ਦੀ ਮੰਗ ਸੀ, ਉਨ੍ਹਾਂ ਨੇ ਆਪਣੇ ਸੁਪਰੀਮੋ ਨੂੰ ਬਚਾਉਣ ਅਤੇ ਲੁਧਿਆਣਾ ਸੀਟ ਜਿੱਤਣ ਲਈ ਇੱਕ ਵਿਕਾਊ ਸੌਦਾ ਕੀਤਾ ਹੈ। ਦਿੱਲੀ ਹਾਰਨ ਤੋਂ ਬਾਅਦ, ਆਪ ਸਰਕਾਰ ਘਬਰਾ ਗਈ ਸੀ, ਉਨ੍ਹਾਂ ਨੂੰ ਡਰ ਸੀ ਕਿ ਸੁਪਰੀਮੋ ਜੇਲ੍ਹ ਜਾ ਸਕਦਾ ਹੈ। ਉਸਨੂੰ ਬਚਾਉਣ ਤੇ ਰਾਜ ਸਭਾ ਵਿੱਚ ਭੇਜਣ ਲਈ ਕਿਸਾਨਾਂ 'ਤੇ ਹਮਲੇ ਕੀਤੇ ਗਏ ਤੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਝੁਕ ਕੇ ਆਪਣਾ ਸਿਰ ਝੁਕਾ ਲਿਆ। 

ਡੱਲੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਕਿਸਾਨਾਂ 'ਤੇ ਹਮਲਾ ਕੀਤਾ ਹੈ, ਸਗੋਂ ਪੂਰੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਸਰਕਾਰ ਨੂੰ ਨਾ ਤਾਂ ਧੀਆਂ, ਨਾ ਮਾਵਾਂ ਤੇ ਨਾ ਹੀ ਬਜ਼ੁਰਗਾਂ ਦੇ ਸਤਿਕਾਰ ਬਾਰੇ ਪਤਾ ਹੈ। ਉਨ੍ਹਾਂ ਨੇ ਸਾਡੀਆਂ ਧੀਆਂ ਨੂੰ ਵਿਰੋਧ ਕਰਨ ਤੋਂ ਰੋਕਣ ਲਈ ਥੱਪੜ ਵੀ ਮਾਰੇ।"

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget