ਪੜਚੋਲ ਕਰੋ

ਹਰਪਾਲ ਚੀਮਾ ਦਾ ਵੱਡਾ ਇਲਜ਼ਾਮ! ਨਸ਼ਾ ਤਸਕਰਾਂ ਲਈ ਧੜਕਦਾ ਨਵਜੋਤ ਸਿੱਧੂ ਦਾ ਦਿਲ

ਚੀਮਾ ਨੇ ਮੁੱਖ ਮੰਤਰੀ ਨੂੰ ਪੁੱਛਿਆ, ‘ਕੀ ਕਾਂਗਰਸ ਸਰਕਾਰ ਨਸ਼ਾ ਸਮੱਗਲਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਹੀ ਇਸ ਕਾਲੇ ਖੇਡ ਵਿੱਚ ਸ਼ਾਮਲ ਹਨ?

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਾਂਗਰਸ ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਪੰਜਾਬ 'ਚ ਨਸ਼ਾ ਮਾਫ਼ੀਆ ਬੇਲਗਾਮ ਹੋ ਗਿਆ ਹੈ ਕਿਉਂਕਿ ਨਸ਼ਾ ਸਮੱਗਲਰਾਂ ਨੂੰ ਕਾਂਗਰਸੀ ਆਗੂਆਂ ਦੀ ਸ਼ਹਿ ਮਿਲ ਰਹੀ ਹੈ।
ਚੀਮਾ ਨੇ ਕਿਹਾ ਜਿਹੜੇ ਨਸ਼ਾ ਸਮੱਗਲਰਾਂ ਨੂੰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਸੀ, ਹੁਣ ਉਨ੍ਹਾਂ ਨਸ਼ਾ ਸਮਗਲਰਾਂ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਵੀ ਧੜਕਣ ਲੱਗਾ ਹੈ। 

ਚੀਮਾ ਨੇ ਮੁੱਖ ਮੰਤਰੀ ਨੂੰ ਪੁੱਛਿਆ, ‘ਕੀ ਕਾਂਗਰਸ ਸਰਕਾਰ ਨਸ਼ਾ ਸਮੱਗਲਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਹੀ ਇਸ ਕਾਲੇ ਖੇਡ ਵਿੱਚ ਸ਼ਾਮਲ ਹਨ? ਚੀਮਾ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਹੁਣ ਨਜਾਇਜ ਸ਼ਰਾਬ ਬਣਾਉਣ ਅਤੇ ਤਸਕਰੀ ਕਾਂਡ ਦੇ ਦੋਸ਼ੀ ਕਾਂਗਰਸੀ ਆਗੂਆਂ ਲਈ ਧੜਕਣ  ਲੱਗਾ ਹੈ। ਜਦਕਿ ਪਹਿਲਾਂ ਨਵਜੋਤ ਸਿੱਧੂ ਸੂਬੇ ਵਿੱਚ ਨਸ਼ਾ ਸਮੱਗਲਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਦੀਆਂ ਦੁਹਾਈਆਂ ਪਾਉਂਦੇ ਹੁੰਦੇ ਸਨ।

ਉਨ੍ਹਾਂ ਸਵਾਲ ਕੀਤਾ, ‘ਨਸ਼ਾ ਮਾਫ਼ੀਆ ਕੋਲੋ ਜੋ ਹਿੱਸਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਰਿਹਾ ਸੀ, ਕੀ ਉਹ ਹਿੱਸਾ ਹੁਣ ਨਵਜੋਤ ਸਿੱਧੂ ਲੈ ਰਹੇ ਹਨ?’ ਨਵਜੋਤ ਸਿੱਧੂ ਨੂੰ ਸਪੱਸ਼ਟ ਕਰਨਾ ਚਾਹੀਦਾ ਕਿ ਉਨ੍ਹਾਂ ਦੇ ਨਸ਼ਾ ਤਸਕਰੀ ਅਤੇ ਸ਼ਰਾਬ ਮਾਮਲਿਆਂ ਬਾਰੇ ਪਹਿਲੇ ਬਿਆਨ ਸੱਚ ਸਨ ਜਾਂ ਹੁਣ ਵਾਲੇ ਕੰਮ ਠੀਕ ਹਨ।

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚੋਂ ਨਸ਼ਾ ਮਾਫ਼ੀਆ ਖ਼ਤਮ ਨਹੀਂ ਕੀਤਾ, ਸਗੋਂ ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਨਸ਼ਾ ਸਮੱਗਲਰਾਂ ਦੇ ਨਾਲ ਹੋ ਤੁਰੇ ਹਨ।

ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਨੇ ਜਿਸ ਤਰ੍ਹਾਂ ਪੰਜਾਬ ’ਚ ਆਪਣੇ ਪੈਰ ਪਸਾਰੇ ਹਨ, ਇਸ ਵਰਤਾਰੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਚਾਰ ਹਫ਼ਤਿਆਂ ਵਿੱਚ ਨਸ਼ੇ ਦਾ ਲੱਕ ਤੋੜਨ ਦੇ ਦਾਅਵੇ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget