ਪੜਚੋਲ ਕਰੋ

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜਾਂ ਦਾ ਜਾਇਜ਼ਾ

Moonak News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ

Moonak News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ।

ਮੰਤਰੀਆਂ ਨੇ ਲਾਰਡ ਸ਼ਿਵਾ ਸਕੂਲ, ਹਮੀਰਗੜ੍ਹ, ਜਿਥੇ ਪ੍ਰਸ਼ਾਸਨ ਵੱਲੋਂ ਬਚਾਅ ਅਤੇ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ ਹੈ, ਦਾ ਦੌਰਾ ਕੀਤਾ। ਇਸ ਬਾਅਦ ਉਨ੍ਹਾਂ ਵੱਲੋਂ ਫੌਜ ਦੀ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਨਵਾਂਗਾਓਂ ਅਤੇ ਹੋਤੀਪੁਰ ਪਿੰਡਾਂ ਦੀਆਂ ਦੇ ਡੇਰਿਆਂ/ਢਾਣੀਆਂ ਦਾ ਦੌਰਾ ਕੀਤਾ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਪਹੁੰਚ ਕੀਤੀ ਗਈ ਜਿੱਥੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ,  ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ, ਜਿਸ ਉਪਰੰਤ ਪ੍ਰਭਾਵਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਵਾਈ ਆਰੰਭੀ ਜਾਵੇਗੀ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੀਂਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ।

ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਡਰੇਨਾਂ ਦੀ ਸਾਫ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਇਸ ਵਾਰ ਘੱਗਰ ਵਿੱਚ 752 ਫੁੱਟ ਤੋਂ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਖ਼ਤਰੇ ਦਾ ਕਾਰਨ ਬਣਿਆ ਜਦੋਂਕਿ ਪਹਿਲਾਂ ਇਹ 748 ਫੁੱਟ ਪਾਣੀ ਦੇ ਲੈਵਲ ‘ਤੇ ਹੀ ਟੁੱਟ ਜਾਂਦਾ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ, ਬਚਾਓ ਕਾਰਜ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਢੰਗ ਨਾਲ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀ ਸਥਿਤੀ ਪੈਦਾ ਨਾ ਹੁੰਦੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget