ਪੜਚੋਲ ਕਰੋ

ਹਰਪਾਲ ਸਿੰਘ ਚੀਮਾ ਵੱਲੋਂ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਟਾਸਕਫੋੋਰਸ ਦੇ ਗਠਨ ਦਾ ਐਲਾਨ 

Punjab News : ਚੀਮਾ ਵੱਲੋੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ  ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜਾਰੀ ਵਿੱਚ ਸੁਧਾਰ ਲਈ ਵੀ ਯੋੋਜਨਾ ਤਿਆਰ ਕੀਤੀ ਜਾਵੇਗੀ।

ਚੰਡੀਗੜ੍ਹ :   ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕਿਹਾ ਹੈ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇਕ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।  ਜ਼ਿਆਦਾ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾਂ ਕਾਸ਼ਤਕਾਰਾਂ ਦੀ

ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।

ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ। ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾਂ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ। 

 ਇਸ  ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ  ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਲਗਭਗ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਬੀਜ ਵੱਜੋੋਂ ਦਿੱਤੇ ਜਾਣ।

ਚੀਮਾ ਵੱਲੋੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜਾਰੀ ਵਿੱਚ ਸੁਧਾਰ ਲਈ ਵੀ ਯੋੋਜਨਾ ਤਿਆਰ ਕੀਤੀ ਜਾਵੇਗੀ।

ਇਸ ਵਿਚ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਤ ਸੰਸਥਾਵਾਂ ਦੇ ਨੁਮਾਇੰਦੀਆਂ ਅਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋੋਜਨਾ ਨਾਲ ਨਾ ਕੇਵਲ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਵਿੱਚ ਸੁਧਾਰ ਹੋੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium

ਵੀਡੀਓਜ਼

Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆBhagwant Mann| CM ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾGurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget